Online Bible

- Advertisements -




1 ਕੁਰਿੰਥੀ 2:11 - ਪਵਿੱਤਰ ਬਾਈਬਲ

11 ਇਹ ਇਸ ਤਰ੍ਹਾਂ ਹੈ। ਕੋਈ ਵਿਅਕਤੀ ਵੀ ਕਿਸੇ ਹੋਰ ਦੇ ਵਿੱਚਾਰਾਂ ਨੂੰ ਨਹੀਂ ਜਾਣਦਾ ਇੱਕ ਆਦਮੀ ਅੰਦਰ ਸਿਰਫ਼ ਆਤਮਾ ਹੀ ਉਸ ਦੀਆਂ ਸੋਚਾਂ ਬਾਰੇ ਜਾਣਦਾ ਹੈ। ਪਰਮੇਸ਼ੁਰ ਬਾਰੇ ਵੀ ਇਵੇਂ ਹੀ ਹੈ। ਕੋਈ ਵੀ ਪਰਮੇਸ਼ੁਰ ਦੇ ਵਿੱਚਾਰਾਂ ਦੀ ਜਾਣਕਾਰੀ ਨਹੀਂ ਰੱਖਦਾ। ਕੇਵਲ ਪਰਮੇਸ਼ੁਰ ਦੀ ਆਤਮਾ ਹੀ ਉਨ੍ਹਾਂ ਵਿੱਚਾਰਾਂ ਨੂੰ ਜਾਣਦਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

11 ਮਨੁੱਖ ਦੇ ਆਤਮਾ ਤੋਂ ਬਿਨਾਂ ਜੋ ਉਹ ਦੇ ਅੰਦਰ ਹੈ ਮਨੁੱਖਾਂ ਵਿੱਚੋਂ ਮਨੁੱਖ ਦੀਆਂ ਗੱਲਾਂ ਕੌਣ ਜਾਣਦਾ ਹੈ? ਇਸੇ ਪਰਕਾਰ ਪਰਮੇਸ਼ੁਰ ਦੇ ਆਤਮਾ ਤੋਂ ਬਿਨਾ ਪਰਮੇਸ਼ੁਰ ਦੀਆਂ ਗੱਲਾਂ ਕੋਈ ਨਹੀਂ ਜਾਣਦਾ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਮਨੁੱਖ ਦੇ ਆਤਮਾ ਤੋਂ ਬਿਨ੍ਹਾਂ ਜੋ ਉਹ ਦੇ ਅੰਦਰ ਹੈ, ਮਨੁੱਖਾਂ ਵਿੱਚੋਂ ਮਨੁੱਖ ਦੀਆਂ ਗੱਲਾਂ ਕੌਣ ਜਾਣਦਾ ਹੈ? ਇਸੇ ਪ੍ਰਕਾਰ ਪਰਮੇਸ਼ੁਰ ਦੇ ਆਤਮਾ ਤੋਂ ਬਿਨ੍ਹਾਂ ਪਰਮੇਸ਼ੁਰ ਦੀਆਂ ਗੱਲਾਂ ਕੋਈ ਨਹੀਂ ਜਾਣਦਾ ਹੈ।

See the chapter Copy

ਪਵਿੱਤਰ ਬਾਈਬਲ (Revised Common Language North American Edition)

11 ਕਿਉਂਕਿ ਜਿਸ ਤਰ੍ਹਾਂ ਕੋਈ ਵੀ ਮਨੁੱਖ ਨੂੰ ਪੂਰੀ ਤਰ੍ਹਾਂ ਨਹੀਂ ਜਾਣਦਾ ਸਿਵਾਏ ਉਸ ਦੇ ਅੰਦਰਲੇ ਆਤਮਾ ਦੇ । ਇਸੇ ਤਰ੍ਹਾਂ ਪਰਮੇਸ਼ਰ ਨੂੰ ਵੀ ਕੋਈ ਨਹੀਂ ਜਾਣਦਾ ਸਿਵਾਏ ਪਰਮੇਸ਼ਰ ਦੇ ਆਤਮਾ ਦੇ ।

See the chapter Copy

ਪੰਜਾਬੀ ਮੌਜੂਦਾ ਤਰਜਮਾ

11 ਮਨੁੱਖ ਦੇ ਆਤਮਾ ਦੇ ਬਿਨ੍ਹਾ ਜੋ ਉਸਦੇ ਅੰਦਰ ਹੈ, ਮਨੁੱਖ ਦੇ ਵਿਚਾਰਾ ਨੂੰ ਕੌਣ ਜਾਣ ਸਕਦਾ ਹੈ? ਇਸੇ ਪ੍ਰਕਾਰ ਪਰਮੇਸ਼ਵਰ ਦੇ ਆਤਮਾ ਤੋਂ ਬਿਨ੍ਹਾ ਪਰਮੇਸ਼ਵਰ ਦੀਆ ਗੱਲਾਂ ਕੋਈ ਵੀ ਨਹੀਂ ਜਾਣ ਸਕਦਾ ਹੈ।

See the chapter Copy

Punjabi Standard Bible

11 ਕਿਉਂ ਜੋ ਮਨੁੱਖਾਂ ਦੇ ਵਿਚਾਰਾਂ ਨੂੰ ਮਨੁੱਖ ਦੀ ਆਤਮਾ ਤੋਂ ਬਿਨਾਂ ਜੋ ਉਸ ਦੇ ਅੰਦਰ ਹੈ ਕੌਣ ਜਾਣਦਾ ਹੈ? ਇਸੇ ਤਰ੍ਹਾਂ ਪਰਮੇਸ਼ਰ ਦੇ ਆਤਮਾ ਤੋਂ ਬਿਨਾਂ ਪਰਮੇਸ਼ਰ ਦੀਆਂ ਗੱਲਾਂ ਨੂੰ ਹੋਰ ਕੋਈ ਨਹੀਂ ਜਾਣਦਾ।

See the chapter Copy




1 ਕੁਰਿੰਥੀ 2:11

Follow us:

Advertisements


Advertisements