1 ਕੁਰਿੰਥੀ 2:12 - ਪਵਿੱਤਰ ਬਾਈਬਲ12 ਸਾਨੂੰ ਦੁਨੀਆਂ ਦਾ ਆਤਮਾ ਨਹੀਂ ਮਿਲਿਆ ਹੋਇਆ। ਪਰੰਤੂ ਸਾਨੂੰ ਉਹ ਆਤਮਾ ਮਿਲਿਆ ਹੈ ਜੋ ਪਰਮੇਸ਼ੁਰ ਵੱਲੋਂ ਹੈ। ਅਸੀਂ ਇਹ ਆਤਮਾ ਇਸ ਲਈ ਪ੍ਰਾਪਤ ਕੀਤਾ ਹੈ ਤਾਂ ਜੋ ਅਸੀਂ ਉਨ੍ਹਾਂ ਅਸੀਸਾਂ ਬਾਰੇ ਜਾਣ ਸੱਕੀਏ ਜੋ ਪਰਮੇਸ਼ੁਰ ਨੇ ਸਾਨੂੰ ਬਿਨ ਕੀਮਤ ਦਿੱਤੀਆਂ ਹਨ। See the chapterਪਵਿੱਤਰ ਬਾਈਬਲ O.V. Bible (BSI)12 ਪਰ ਸਾਨੂੰ ਜਗਤ ਦਾ ਆਤਮਾ ਨਹੀਂ ਸਗੋਂ ਉਹ ਆਤਮਾ ਮਿਲਿਆ ਜਿਹੜਾ ਪਰਮੇਸ਼ੁਰ ਤੋਂ ਹੈ ਤਾਂ ਜੋ ਅਸੀਂ ਉਨ੍ਹਾਂ ਪਦਾਰਥਾਂ ਨੂੰ ਜਾਣੀਏ ਜਿਹੜੇ ਪਰਮੇਸ਼ੁਰ ਨੇ ਸਾਨੂੰ ਬਖਸ਼ੇ ਹਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਪਰ ਸਾਨੂੰ ਸੰਸਾਰ ਦਾ ਆਤਮਾ ਨਹੀਂ ਸਗੋਂ ਉਹ ਆਤਮਾ ਮਿਲਿਆ ਜਿਹੜਾ ਪਰਮੇਸ਼ੁਰ ਤੋਂ ਹੈ ਤਾਂ ਜੋ ਅਸੀਂ ਉਨ੍ਹਾਂ ਗੱਲਾਂ ਨੂੰ ਜਾਣੀਏ ਜਿਹੜੇ ਪਰਮੇਸ਼ੁਰ ਨੇ ਸਾਨੂੰ ਬਖ਼ਸ਼ੀਆਂ ਹਨ। See the chapterਪਵਿੱਤਰ ਬਾਈਬਲ (Revised Common Language North American Edition)12 ਅਸੀਂ ਸੰਸਾਰ ਦਾ ਆਤਮਾ ਨਹੀਂ ਸਗੋਂ ਪਰਮੇਸ਼ਰ ਕੋਲੋਂ ਆਤਮਾ ਪ੍ਰਾਪਤ ਕੀਤਾ ਹੈ ਤਾਂ ਜੋ ਅਸੀਂ ਉਸ ਸਭ ਨੂੰ ਜਾਣੀਏ ਜੋ ਪਰਮੇਸ਼ਰ ਨੇ ਸਾਨੂੰ ਬਖ਼ਸ਼ਿਆ ਹੈ । See the chapterਪੰਜਾਬੀ ਮੌਜੂਦਾ ਤਰਜਮਾ12 ਸਾਨੂੰ ਸੰਸਾਰ ਦਾ ਆਤਮਾ ਨਹੀਂ, ਪਰ ਉਹ ਆਤਮਾ ਮਿਲਿਆ ਹੈ ਜਿਹੜਾ ਪਰਮੇਸ਼ਵਰ ਤੋਂ ਹੈ, ਤਾਂ ਕਿ ਅਸੀਂ ਸਮਝ ਸਕੀਏ ਜੋ ਪਰਮੇਸ਼ਵਰ ਨੇ ਸਾਨੂੰ ਮੁ਼ਫ਼ਤ ਵਿੱਚ ਕੀ ਦਿੱਤਾ ਹੈ। See the chapterPunjabi Standard Bible12 ਪਰ ਸਾਨੂੰ ਸੰਸਾਰ ਦੀ ਆਤਮਾ ਨਹੀਂ, ਸਗੋਂ ਉਹ ਆਤਮਾ ਮਿਲਿਆ ਹੈ ਜੋ ਪਰਮੇਸ਼ਰ ਵੱਲੋਂ ਹੈ ਤਾਂਕਿ ਅਸੀਂ ਉਨ੍ਹਾਂ ਗੱਲਾਂ ਨੂੰ ਜਾਣੀਏ ਜੋ ਪਰਮੇਸ਼ਰ ਨੇ ਸਾਨੂੰ ਬਖਸ਼ੀਆਂ ਹਨ; See the chapter |