1 ਕੁਰਿੰਥੀ 2:13 - ਪਵਿੱਤਰ ਬਾਈਬਲ13 ਜਦੋਂ ਅਸੀਂ ਇਨ੍ਹਾਂ ਚੀਜ਼ਾਂ ਬਾਰੇ ਗੱਲ ਕਰਦੇ ਹਾਂ ਤਾਂ ਅਸੀਂ ਉਨ੍ਹਾਂ ਸ਼ਬਦਾਂ ਦੀ ਵਰਤੋਂ ਨਹੀਂ ਕਰਦੇ ਜੋ ਸਾਨੂੰ ਮਨੁੱਖਾਂ ਦੀ ਸਿਆਣਪ ਵੱਲੋਂ ਸਿੱਖਾਏ ਗਏ ਹਨ। ਆਤਮਕ ਚੀਜ਼ਾਂ ਦੀ ਵਿਆਖਿਆ ਲਈ ਆਤਮਕ ਸ਼ਬਦਾਂ ਦੀ ਵਰਤੋਂ ਕਰਦੇ ਹਾਂ। See the chapterਪਵਿੱਤਰ ਬਾਈਬਲ O.V. Bible (BSI)13 ਅਸੀਂ ਇੰਨ੍ਹਾਂ ਗੱਲਾਂ ਨੂੰ ਮਾਣਸ ਗਿਆਨ ਦਿਆਂ ਦੱਸਿਆ ਹੋਇਆਂ ਸ਼ਬਦਾਂ ਨਾਲ ਨਹੀਂ ਸਗੋਂ ਆਤਮਾ ਦਿਆਂ ਦੱਸਿਆਂ ਹੋਇਆ ਸ਼ਬਦਾਂ ਨਾਲ ਅਰਥਾਤ ਆਤਮਿਕ ਗੱਲਾਂ ਆਤਮਿਕ ਮਨੁੱਖਾਂ ਨੂੰ ਦੱਸਦੇ ਹਾਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਅਸੀਂ ਇਨ੍ਹਾਂ ਗੱਲਾਂ ਨੂੰ ਮਨੁੱਖੀ ਗਿਆਨ ਦੇ ਸ਼ਬਦਾਂ ਨਾਲ ਨਹੀਂ ਸਗੋਂ ਆਤਮਾ ਦੇ ਦੱਸੇ ਹੋਏ ਸ਼ਬਦਾਂ ਨਾਲ ਅਰਥਾਤ ਆਤਮਿਕ ਗੱਲਾਂ ਆਤਮਿਕ ਮਨੁੱਖਾਂ ਨੂੰ ਦੱਸਦੇ ਹਾਂ। See the chapterਪਵਿੱਤਰ ਬਾਈਬਲ (Revised Common Language North American Edition)13 ਇਸ ਤਰ੍ਹਾਂ ਅਸੀਂ ਮਨੁੱਖੀ ਗਿਆਨ ਨਾਲ ਨਹੀਂ ਬੋਲਦੇ ਸਗੋਂ ਆਤਮਾ ਦੀ ਸਹਾਇਤਾ ਨਾਲ ਬੋਲਦੇ ਹਾਂ ਕਿਉਂਕਿ ਅਸੀਂ ਆਤਮਿਕ ਗੱਲਾਂ ਉਹਨਾਂ ਲੋਕਾਂ ਲਈ ਬੋਲਦੇ ਹਾਂ ਜਿਹਨਾਂ ਨੂੰ ਪਰਮੇਸ਼ਰ ਦਾ ਆਤਮਾ ਮਿਲ ਚੁੱਕਾ ਹੈ । See the chapterਪੰਜਾਬੀ ਮੌਜੂਦਾ ਤਰਜਮਾ13 ਅਸੀਂ ਇਨ੍ਹਾਂ ਗੱਲਾਂ ਨੂੰ, ਮਨੁੱਖੀ ਗਿਆਨ ਦੇ ਸ਼ਬਦਾਂ ਨਾਲ ਨਹੀਂ ਸਗੋਂ ਪਵਿੱਤਰ ਆਤਮਾ ਦੇ ਦੱਸੇ ਹੋਏ ਸ਼ਬਦਾਂ ਨਾਲ, ਅਰਥਾਤ ਆਤਮਿਕ ਗੱਲਾਂ ਆਤਮਿਕ ਮਨੁੱਖਾਂ ਨੂੰ ਦੱਸਦੇ ਹਾਂ। See the chapterPunjabi Standard Bible13 ਉਨ੍ਹਾਂ ਹੀ ਗੱਲਾਂ ਨੂੰ ਅਸੀਂ ਮਨੁੱਖਾਂ ਦੀਆਂ ਸਿਖਾਈਆਂ ਗਿਆਨ ਦੀਆਂ ਗੱਲਾਂ ਰਾਹੀਂ ਨਹੀਂ, ਸਗੋਂ ਆਤਮਾ ਦੀਆਂ ਸਿਖਾਈਆਂ ਗੱਲਾਂ ਰਾਹੀਂ ਆਤਮਕ ਗੱਲਾਂ ਦੀ ਤੁਲਨਾ ਆਤਮਕ ਗੱਲਾਂ ਨਾਲ ਕਰਦੇ ਹਾਂ। See the chapter |