Online Bible

- Advertisements -




1 ਕੁਰਿੰਥੀ 2:14 - ਪਵਿੱਤਰ ਬਾਈਬਲ

14 ਉਹ ਵਿਅਕਤੀ ਜਿਹੜਾ ਆਤਮਕ ਨਹੀਂ ਹੈ, ਉਹ ਗੱਲਾਂ ਨਹੀਂ ਸਮਝ ਸੱਕਦਾ ਜਿਹੜੀਆਂ ਪਰਮੇਸ਼ੁਰ ਦੇ ਆਤਮਾ ਵੱਲੋਂ ਆਉਂਦੀਆਂ ਹਨ। ਉਹ ਸੋਚਦਾ ਹੈ ਕਿ ਉਹ ਗੱਲਾਂ ਮੂਰੱਖਮਈ ਹਨ। ਅਜਿਹਾ ਵਿਅਕਤੀ ਆਤਮਾ ਦੀਆਂ ਗੱਲਾਂ ਨਹੀਂ ਸਮਝ ਸੱਕਦਾ ਕਿਉਂਕਿ ਅਜਿਹੀਆਂ ਗੱਲਾਂ ਸਿਰਫ਼ ਆਤਮਕ ਤੌਰ ਤੇ ਹੀ ਸਮਝੀਆਂ ਜਾ ਸੱਕਦੀਆਂ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

14 ਪਰ ਪ੍ਰਾਣਿਕ ਮਨੁੱਖ ਪਰਮੇਸ਼ੁਰ ਦੇ ਆਤਮਾ ਦੀਆਂ ਗੱਲਾਂ ਨੂੰ ਕਬੂਲ ਨਹੀਂ ਕਰਦਾ ਕਿਉਂ ਜੋ ਉਹ ਉਸ ਦੇ ਲੇਖੇ ਮੂਰਖਤਾਈ ਹਨ ਅਤੇ ਉਹ ਉਨ੍ਹਾਂ ਨੂੰ ਨਹੀਂ ਜਾਣ ਸੱਕਦਾ ਇਸ ਲਈ ਜੋ ਆਤਮਿਕ ਰੀਤ ਨਾਲ ਉਨ੍ਹਾਂ ਦੀ ਜਾਚ ਕਰੀਦੀ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਪਰ ਸਰੀਰਕ ਮਨੁੱਖ ਪਰਮੇਸ਼ੁਰ ਦੇ ਆਤਮਾ ਦੀਆਂ ਗੱਲਾਂ ਨੂੰ ਕਬੂਲ ਨਹੀਂ ਕਰਦਾ, ਕਿਉਂ ਜੋ ਉਹ ਉਸ ਦੇ ਲਈ ਮੂਰਖਤਾਈ ਹਨ ਅਤੇ ਉਹ ਉਨ੍ਹਾਂ ਨੂੰ ਨਹੀਂ ਸਮਝ ਸਕਦਾ ਇਸ ਲਈ ਜੋ ਆਤਮਿਕ ਰੀਤ ਨਾਲ ਉਨ੍ਹਾਂ ਦੀ ਪਰਖ਼ ਕੀਤੀ ਜਾਂਦੀ ਹੈ।

See the chapter Copy

ਪਵਿੱਤਰ ਬਾਈਬਲ (Revised Common Language North American Edition)

14 ਜਿਸ ਨੂੰ ਪਰਮੇਸ਼ਰ ਦਾ ਆਤਮਾ ਨਹੀਂ ਮਿਲਿਆ ਉਹ ਪਰਮੇਸ਼ਰ ਦੇ ਆਤਮਾ ਦੀਆਂ ਗੱਲਾਂ ਨਹੀਂ ਮੰਨਦਾ । ਉਸ ਦੇ ਲਈ ਉਹ ਸਭ ਮੂਰਖਤਾ ਦੀਆਂ ਗੱਲਾਂ ਹਨ । ਉਹ ਉਹਨਾਂ ਨੂੰ ਨਹੀਂ ਸਮਝ ਸਕਦਾ ਕਿਉਂਕਿ ਉਹਨਾਂ ਗੱਲਾਂ ਨੂੰ ਕੇਵਲ ਆਤਮਿਕ ਤੌਰ ਤੇ ਹੀ ਸਮਝਿਆ ਜਾ ਸਕਦਾ ਹੈ ।

See the chapter Copy

ਪੰਜਾਬੀ ਮੌਜੂਦਾ ਤਰਜਮਾ

14 ਸਰੀਰਕ ਵਿਅਕਤੀ ਉਹਨਾਂ ਗੱਲਾਂ ਨੂੰ ਕਬੂਲ ਨਹੀਂ ਕਰਦਾ ਜਿਹੜੀਆਂ ਪਰਮੇਸ਼ਵਰ ਦੇ ਆਤਮਾ ਵੱਲੋਂ ਹੁੰਦੀਆਂ ਹਨ, ਕਿਉਂ ਜੋ ਉਹ ਉਸਦੇ ਲਈ ਮੂਰਖਤਾਈ ਹੁੰਦੀਆਂ ਹਨ, ਅਤੇ ਉਹ ਉਹਨਾਂ ਨੂੰ ਨਹੀਂ ਸਮਝ ਸਕਦਾ ਕਿਉਂਕਿ ਉਹ ਸਿਰਫ ਪਵਿੱਤਰ ਆਤਮਾ ਦੁਆਰਾ ਸਮਝੀਆਂ ਜਾਂਦੀਆਂ ਹਨ।

See the chapter Copy

Punjabi Standard Bible

14 ਪਰ ਸਰੀਰਕ ਮਨੁੱਖ ਪਰਮੇਸ਼ਰ ਦੇ ਆਤਮਾ ਦੀਆਂ ਗੱਲਾਂ ਗ੍ਰਹਿਣ ਨਹੀਂ ਕਰਦਾ, ਕਿਉਂਕਿ ਉਹ ਉਸ ਦੇ ਲਈ ਮੂਰਖਤਾ ਹਨ ਅਤੇ ਉਹ ਉਨ੍ਹਾਂ ਨੂੰ ਜਾਣ ਨਹੀਂ ਸਕਦਾ, ਕਿਉਂ ਜੋ ਉਨ੍ਹਾਂ ਨੂੰ ਆਤਮਕ ਰੀਤੀ ਨਾਲ ਜਾਂਚਿਆ ਜਾਂਦਾ ਹੈ।

See the chapter Copy




1 ਕੁਰਿੰਥੀ 2:14

Follow us:

Advertisements


Advertisements