1 ਕੁਰਿੰਥੀ 2:15 - ਪਵਿੱਤਰ ਬਾਈਬਲ15 ਪਰੰਤੂ ਆਤਮਕ ਵਿਅਕਤੀ ਹਰ ਤਰ੍ਹਾਂ ਦੀਆਂ ਗੱਲਾਂ ਬਾਰੇ ਨਿਆਂੇ ਕਰਨ ਦੇ ਸਮਰਥ ਹੁੰਦਾ ਹੈ। ਜਿਵੇਂ ਕਿ ਪੋਥੀਆਂ ਵਿੱਚ ਆਖਿਆ ਗਿਆ ਹੈ, ਦੂਸਰੇ ਵਿਅਕਤੀ ਅਜਿਹੇ ਵਿਅਕਤੀ ਨੂੰ ਨਹੀਂ ਪਰੱਖ ਸੱਕਦੇ। See the chapterਪਵਿੱਤਰ ਬਾਈਬਲ O.V. Bible (BSI)15 ਪਰ ਜਿਹੜਾ ਆਤਮਿਕ ਹੈ ਉਹ ਤਾਂ ਸਭਨਾਂ ਗੱਲਾਂ ਦੀ ਜਾਚ ਕਰਦਾ ਹੈ ਪਰ ਆਪ ਕਿਸੇ ਤੋਂ ਜਾਚਿਆ ਨਹੀਂ ਜਾਂਦਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਪਰ ਜਿਹੜਾ ਆਤਮਿਕ ਹੈ ਉਹ ਤਾਂ ਸਭਨਾਂ ਗੱਲਾਂ ਦੀ ਜਾਂਚ ਕਰਦਾ ਹੈ ਪਰ ਆਪ ਕਿਸੇ ਤੋਂ ਜਾਂਚਿਆ ਨਹੀਂ ਜਾਂਦਾ। See the chapterਪਵਿੱਤਰ ਬਾਈਬਲ (Revised Common Language North American Edition)15 ਆਤਮਿਕ ਆਦਮੀ ਹਰ ਚੀਜ਼ ਦੀ ਜਾਂਚ ਕਰ ਸਕਦਾ ਹੈ ਪਰ ਉਸ ਦੀ ਜਾਂਚ ਕੋਈ ਨਹੀਂ ਕਰ ਸਕਦਾ । See the chapterਪੰਜਾਬੀ ਮੌਜੂਦਾ ਤਰਜਮਾ15 ਪਰ ਜਿਹੜਾ ਆਤਮਿਕ ਵਿਅਕਤੀ ਹੈ ਉਹ ਤਾਂ ਸਭਨਾਂ ਗੱਲਾਂ ਦੀ ਜਾਂਚ ਕਰਦਾ ਹੈ, ਪਰ ਆਪ ਕਿਸੇ ਤੋਂ ਜਾਂਚਿਆ ਨਹੀਂ ਜਾਂਦਾ, See the chapterPunjabi Standard Bible15 ਆਤਮਕ ਮਨੁੱਖ ਸਭਨਾਂ ਗੱਲਾਂ ਨੂੰ ਜਾਂਚਦਾ ਹੈ, ਪਰ ਆਪ ਕਿਸੇ ਤੋਂ ਨਹੀਂ ਜਾਂਚਿਆ ਜਾਂਦਾ। See the chapter |