1 ਕੁਰਿੰਥੀ 2:16 - ਪਵਿੱਤਰ ਬਾਈਬਲ16 “ਪ੍ਰਭੂ ਦੇ ਮਨ ਨੂੰ ਕੌਣ ਜਾਣਦਾ ਹੈ? ਕੌਣ ਪ੍ਰਭੂ ਨੂੰ ਦੱਸ ਸੱਕਦਾ ਹੈ ਕਿ ਉਸ ਨੂੰ ਕੀ ਕਰਨਾ ਚਾਹੀਦਾ ਹੈ?” ਪਰ ਤੁਹਾਡੇ ਲਈ, ਤੁਹਾਡੇ ਕੋਲ ਮਸੀਹ ਦਾ ਮਨ ਹੈ। See the chapterਪਵਿੱਤਰ ਬਾਈਬਲ O.V. Bible (BSI)16 ਕਿਉਂ ਜੋ ਪ੍ਰਭੁ ਦੀ ਬੁੱਧੀ ਨੂੰ ਕਿਨ ਜਾਣਿਆ ਹੈ ਭਈ ਉਹ ਨੁੰ ਸਮਝਾਵੇ? ਪਰ ਮਸੀਹ ਦੀ ਬੁੱਧੀ ਸਾਡੇ ਵਿੱਚ ਹੈ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਕਿਉਂ ਜੋ ਪ੍ਰਭੂ ਦੀ ਬੁੱਧੀ ਨੂੰ ਕਿਸ ਨੇ ਜਾਣਿਆ ਹੈ ਕਿ ਉਹ ਨੂੰ ਸਮਝਾਵੇ? ਪਰ ਮਸੀਹ ਦੀ ਬੁੱਧੀ ਸਾਡੇ ਵਿੱਚ ਹੈ। See the chapterਪਵਿੱਤਰ ਬਾਈਬਲ (Revised Common Language North American Edition)16 ਪਵਿੱਤਰ-ਗ੍ਰੰਥ ਦੱਸਦਾ ਹੈ, “ਪ੍ਰਭੂ ਦੇ ਮਨ ਨੂੰ ਕੌਣ ਜਾਣਦਾ ਹੈ ? ਪ੍ਰਭੂ ਨੂੰ ਕੌਣ ਸਲਾਹ ਦੇ ਸਕਦਾ ਹੈ ?” ਪਰ ਸਾਡੇ ਵਿੱਚ ਮਸੀਹ ਦਾ ਮਨ ਹੈ । See the chapterਪੰਜਾਬੀ ਮੌਜੂਦਾ ਤਰਜਮਾ16 ਕਿਉਂ ਜੋ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੈ, “ਪ੍ਰਭੂ ਦੇ ਮਨ ਨੂੰ ਕੌਣ ਜਾਣਦਾ ਹੈ ਕਿ ਉਹ ਨੂੰ ਸਮਝਾਵੇ?” ਪਰ ਮਸੀਹ ਦੀ ਬੁੱਧ ਸਾਡੇ ਵਿੱਚ ਹੈ। See the chapterPunjabi Standard Bible16 ਕਿਉਂਕਿ, “ਪ੍ਰਭੂ ਦੇ ਮਨ ਨੂੰ ਕਿਸ ਨੇ ਜਾਣਿਆ ਜਿਹੜਾ ਉਸ ਨੂੰ ਸਿਖਾਵੇ?” ਪਰ ਸਾਡੇ ਵਿੱਚ ਮਸੀਹ ਦਾ ਮਨ ਹੈ। See the chapter |