1 ਕੁਰਿੰਥੀ 2:4 - ਪਵਿੱਤਰ ਬਾਈਬਲ4 ਮੇਰੀਆਂ ਗੱਲਾਂ ਅਤੇ ਮੇਰਾ ਪ੍ਰਚਾਰ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਸੂਝ ਦੇ ਸ਼ਬਦ ਨਹੀਂ ਸਨ। ਪਰ ਮੇਰੀ ਸਿੱਖਿਆ ਦਾ ਪ੍ਰਮਾਣ ਉਹ ਸ਼ਕਤੀ ਹੈ ਜੋ ਪਵਿੱਤਰ ਆਤਮਾ ਤੋਂ ਪ੍ਰਾਪਤ ਕੀਤੀ ਗਈ ਹੈ। See the chapterਪਵਿੱਤਰ ਬਾਈਬਲ O.V. Bible (BSI)4 ਅਤੇ ਮੇਰਾ ਬਚਨ ਅਤੇ ਮੇਰਾ ਪਰਚਾਰ ਗਿਆਨ ਦੀਆਂ ਮਨਾਉਣ ਵਾਲੀਆਂ ਗੱਲਾਂ ਦੇ ਨਾਲ ਨਹੀਂ ਸਗੋਂ ਆਤਮਾ ਅਤੇ ਸਮਰੱਥਾ ਦੇ ਪਰਮਾਣ ਨਾਲ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਅਤੇ ਮੇਰਾ ਬਚਨ, ਮੇਰਾ ਪ੍ਰਚਾਰ ਗਿਆਨ ਦੀਆਂ ਮਨਾਉਣ ਵਾਲੀਆਂ ਗੱਲਾਂ ਦੇ ਨਾਲ ਨਹੀਂ ਸਗੋਂ ਆਤਮਾ ਅਤੇ ਸਮਰੱਥਾ ਦੇ ਪ੍ਰਮਾਣ ਨਾਲ ਸੀ। See the chapterਪਵਿੱਤਰ ਬਾਈਬਲ (Revised Common Language North American Edition)4 ਮੇਰਾ ਸੰਦੇਸ਼ ਅਤੇ ਮੇਰਾ ਸ਼ੁਭ ਸਮਾਚਾਰ ਦਾ ਪ੍ਰਚਾਰ ਕਿਸੇ ਵੀ ਤਰ੍ਹਾਂ ਮਨੁੱਖੀ ਬੁੱਧੀ ਤੋਂ ਨਹੀਂ ਸਨ ਸਗੋਂ ਇਸ ਦਾ ਆਧਾਰ ਪਰਮੇਸ਼ਰ ਦਾ ਆਤਮਾ ਅਤੇ ਸਮਰੱਥਾ ਦਾ ਸਬੂਤ ਸਨ । See the chapterਪੰਜਾਬੀ ਮੌਜੂਦਾ ਤਰਜਮਾ4 ਮੇਰਾ ਬਚਨ ਅਤੇ ਪ੍ਰਚਾਰ ਮਨੁੱਖਾਂ ਦੇ ਗਿਆਨ ਭਰੇ ਸ਼ਬਦਾ ਦਾ ਨਹੀਂ ਪਰ ਪਰਮੇਸ਼ਵਰ ਦੇ ਆਤਮਾ ਅਤੇ ਸਮਰੱਥਾ ਦੇ ਪਰਮਾਣ ਨਾਲ ਸੀ। See the chapterPunjabi Standard Bible4 ਅਤੇ ਮੇਰੇ ਸ਼ਬਦਾਂ ਅਤੇ ਮੇਰੇ ਪ੍ਰਚਾਰ ਵਿੱਚ ਗਿਆਨ ਦੀਆਂ ਲੁਭਾਉਣ ਵਾਲੀਆਂ ਗੱਲਾਂ ਨਹੀਂ, ਸਗੋਂ ਆਤਮਾ ਅਤੇ ਸਮਰੱਥਾ ਦਾ ਪ੍ਰਗਟਾਵਾ ਸੀ, See the chapter |