Online Bible

- Advertisements -




1 ਕੁਰਿੰਥੀ 2:5 - ਪਵਿੱਤਰ ਬਾਈਬਲ

5 ਮੈਂ ਅਜਿਹਾ ਇਸ ਲਈ ਕੀਤਾ ਤਾਂ ਕਿ ਜੋ ਤੁਹਾਡਾ ਕਿਸੇ ਮਨੁੱਖ ਦੀ ਸੂਝ ਵਿੱਚ ਨਹੀਂ ਸਗੋਂ ਪਰਮੇਸ਼ੁਰ ਦੀ ਸ਼ਕਤੀ ਵਿੱਚ ਨਿਸ਼ਚਾ ਹੋਵੇ।

See the chapter Copy

ਪਵਿੱਤਰ ਬਾਈਬਲ O.V. Bible (BSI)

5 ਤਾਂ ਜੋ ਤੁਹਾਡੀ ਨਿਹਚਾ ਮਨੁੱਖਾਂ ਦੀ ਬੁੱਧ ਉੱਤੇ ਨਹੀਂ ਸਗੋਂ ਪਰਮੇਸ਼ੁਰ ਦੀ ਸਮਰੱਥਾ ਉੱਤੇ ਠਹਿਰੇ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਤਾਂ ਜੋ ਤੁਹਾਡੀ ਵਿਸ਼ਵਾਸ ਮਨੁੱਖਾਂ ਦੀ ਬੁੱਧ ਉੱਤੇ ਨਹੀਂ ਸਗੋਂ ਪਰਮੇਸ਼ੁਰ ਦੀ ਸਮਰੱਥਾ ਉੱਤੇ ਠਹਿਰੇ।

See the chapter Copy

ਪਵਿੱਤਰ ਬਾਈਬਲ (Revised Common Language North American Edition)

5 ਇਸ ਲਈ ਤੁਹਾਡੇ ਵਿਸ਼ਵਾਸ ਦਾ ਆਧਾਰ ਮਨੁੱਖੀ ਗਿਆਨ ਨਹੀਂ ਸਗੋਂ ਪਰਮੇਸ਼ਰ ਦੀ ਸਮਰੱਥਾ ਹੈ ।

See the chapter Copy

ਪੰਜਾਬੀ ਮੌਜੂਦਾ ਤਰਜਮਾ

5 ਤਾਂ ਜੋ ਤੁਹਾਡਾ ਵਿਸ਼ਵਾਸ ਮਨੁੱਖਾਂ ਦੀ ਬੁੱਧ ਉੱਤੇ ਨਹੀਂ, ਪਰ ਪਰਮੇਸ਼ਵਰ ਦੀ ਸਮਰੱਥਾ ਉੱਤੇ ਠਹਿਰੇ।

See the chapter Copy

Punjabi Standard Bible

5 ਤਾਂਕਿ ਤੁਹਾਡਾ ਵਿਸ਼ਵਾਸ ਮਨੁੱਖਾਂ ਦੇ ਗਿਆਨ 'ਤੇ ਨਹੀਂ, ਸਗੋਂ ਪਰਮੇਸ਼ਰ ਦੀ ਸਮਰੱਥਾ 'ਤੇ ਅਧਾਰਤ ਹੋਵੇ।

See the chapter Copy




1 ਕੁਰਿੰਥੀ 2:5

Follow us:

Advertisements


Advertisements