1 ਕੁਰਿੰਥੀ 2:7 - ਪਵਿੱਤਰ ਬਾਈਬਲ7 ਪਰ ਅਸੀਂ ਪਰਮੇਸ਼ੁਰ ਦੀ ਗੁਪਤ ਸਿਆਣਪ ਬਾਰੇ ਗੱਲ ਕਰ ਰਹੇ ਹਾਂ। ਇਹ ਸਿਆਣਪ ਲੋਕਾਂ ਤੋਂ ਲਕੋਈ ਗਈ ਹੈ। ਪਰਮੇਸ਼ੁਰ ਨੇ ਇਹ ਸਿਆਣਪ ਸਾਡੀ ਮਹਿਮਾਂ ਲਈ ਵਿਉਂਤੀ ਹੈ। ਉਸ ਨੇ ਇਸਦੀ ਯੋਜਨਾ ਦੁਨੀਆਂ ਦੀ ਰਚਨਾ ਤੋਂ ਪਹਿਲਾਂ ਦੀ ਬਣਾ ਲਈ ਸੀ। See the chapterਪਵਿੱਤਰ ਬਾਈਬਲ O.V. Bible (BSI)7 ਸਗੋਂ ਪਰਮੇਸ਼ੁਰ ਦਾ ਗੁਪਤ ਗਿਆਨ ਭੇਤ ਨਾਲ ਸੁਣਾਉਂਦੇ ਹਾਂ ਜਿਹ ਨੂੰ ਪਰਮੇਸ਼ੁਰ ਨੇ ਜੁੱਗਾਂ ਤੋਂ ਪਹਿਲਾਂ ਸਾਡੇ ਪਰਤਾਪ ਲਈ ਠਹਿਰਾਇਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਸਗੋਂ ਪਰਮੇਸ਼ੁਰ ਦਾ ਗੁਪਤ ਗਿਆਨ ਭੇਤ ਨਾਲ ਸੁਣਾਉਂਦੇ ਹਾਂ ਜਿਸ ਨੂੰ ਪਰਮੇਸ਼ੁਰ ਨੇ ਜੁੱਗਾਂ ਤੋਂ ਪਹਿਲਾਂ ਸਾਡੀ ਮਹਿਮਾ ਲਈ ਠਹਿਰਾਇਆ। See the chapterਪਵਿੱਤਰ ਬਾਈਬਲ (Revised Common Language North American Edition)7 ਸਗੋਂ ਅਸੀਂ ਪਰਮੇਸ਼ਰ ਦੇ ਉਸ ਗੁਪਤ ਗਿਆਨ ਦੇ ਬਾਰੇ ਦੱਸਦੇ ਹਾਂ ਜਿਹੜਾ ਮਨੁੱਖਾਂ ਦੀ ਸਮਝ ਤੋਂ ਦੂਰ ਹੈ ਅਤੇ ਜਿਹੜਾ ਪਰਮੇਸ਼ਰ ਨੇ ਆਦਿ ਤੋਂ ਪਹਿਲਾਂ ਹੀ ਸਾਡੀ ਵਡਿਆਈ ਦੇ ਲਈ ਚੁਣਿਆ ਸੀ । See the chapterਪੰਜਾਬੀ ਮੌਜੂਦਾ ਤਰਜਮਾ7 ਸਗੋਂ ਅਸੀਂ ਪਰਮੇਸ਼ਵਰ ਦੇ ਗਿਆਨ ਦੇ ਭੇਤ ਨਾਲ ਸੁਣਾਉਂਦੇ ਹਾਂ, ਜਿਸ ਨੂੰ ਪਰਮੇਸ਼ਵਰ ਨੇ ਸੰਸਾਰ ਦੇ ਬਣਾਉਣ ਤੋਂ ਪਹਿਲਾਂ ਸਾਡੀ ਮਹਿਮਾ ਲਈ ਠਹਿਰਾਇਆ ਸੀ। See the chapterPunjabi Standard Bible7 ਸਗੋਂ ਪਰਮੇਸ਼ਰ ਦੇ ਉਸ ਗੁਪਤ ਗਿਆਨ ਨੂੰ ਭੇਤ ਨਾਲ ਦੱਸਦੇ ਹਾਂ ਜੋ ਪਰਮੇਸ਼ਰ ਨੇ ਅਨੰਤ ਕਾਲ ਤੋਂ ਸਾਡੀ ਵਡਿਆਈ ਦੇ ਲਈ ਠਹਿਰਾਇਆ ਹੈ, See the chapter |