1 ਕੁਰਿੰਥੀ 2:8 - ਪਵਿੱਤਰ ਬਾਈਬਲ8 ਇਸ ਦੁਨੀਆਂ ਦੇ ਹਾਕਮਾਂ ਵਿੱਚੋਂ ਕਿਸੇ ਨੇ ਵੀ ਇਸ ਸਿਆਣਪ ਨੂੰ ਨਹੀਂ ਸਮਝਿਆ। ਜੇ ਉਹ ਸਮਝ ਗਏ ਹੁੰਦੇ ਉਨ੍ਹਾਂ ਨੇ ਗੌਰਵਸ਼ਾਲੀ ਪ੍ਰਭੂ ਨੂੰ ਸਲੀਬ ਉੱਪਰ ਨਹੀਂ ਸੀ ਲਟਕਾਉਣਾ। See the chapterਪਵਿੱਤਰ ਬਾਈਬਲ O.V. Bible (BSI)8 ਜਿਹ ਨੂੰ ਇਸ ਜੁੱਗ ਦੇ ਹਾਕਮਾਂ ਵਿੱਚੋਂ ਕਿਸੇ ਨੇ ਨਾ ਜਾਣਿਆ ਕਿਉਂਕਿ ਜੇਕਰ ਉਹ ਜਾਣਦੇ ਤਾਂ ਤੇਜਵਾਨ ਪ੍ਰਭੁ ਨੂੰ ਸਲੀਬ ਉੱਤੇ ਨਾ ਚਾੜ੍ਹਦੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਜਿਸ ਨੂੰ ਇਸ ਹਾਕਮਾਂ ਵਿੱਚੋਂ ਕਿਸੇ ਨੇ ਨਾ ਜਾਣਿਆ ਕਿਉਂਕਿ ਜੇਕਰ ਓਹ ਜਾਣਦੇ ਤਾਂ ਮਹਿਮਾਮਈ ਪ੍ਰਭੂ ਨੂੰ ਸਲੀਬ ਉੱਤੇ ਨਾ ਚਾੜ੍ਹਦੇ। See the chapterਪਵਿੱਤਰ ਬਾਈਬਲ (Revised Common Language North American Edition)8 ਇਸ ਗਿਆਨ ਨੂੰ ਸੰਸਾਰ ਦੇ ਕਿਸੇ ਵੀ ਹਾਕਮ ਨੇ ਨਾ ਸਮਝਿਆ ਜੇਕਰ ਉਹ ਸਮਝ ਜਾਂਦੇ ਤਾਂ ਉਹ ਤੇਜਵਾਨ ਪ੍ਰਭੂ ਨੂੰ ਸਲੀਬ ਉੱਤੇ ਨਾ ਚੜ੍ਹਾਉਂਦੇ । See the chapterਪੰਜਾਬੀ ਮੌਜੂਦਾ ਤਰਜਮਾ8 ਇਸ ਬੁੱਧ ਨੂੰ ਇਸ ਯੁੱਗ ਦੇ ਕਿਸੇ ਵੀ ਹਾਕਮ ਨੇ ਨਹੀਂ ਜਾਣਿਆ, ਕਿਉਂਕਿ ਜੇ ਉਹ ਜਾਣਦੇ ਤਾਂ ਮਹਿਮਾਮਈ ਪ੍ਰਭੂ ਨੂੰ ਸਲੀਬ ਉੱਤੇ ਨਾ ਚੜ੍ਹਾਉਂਦੇ। See the chapterPunjabi Standard Bible8 ਜਿਸ ਨੂੰ ਇਸ ਯੁਗ ਦੇ ਹਾਕਮਾਂ ਵਿੱਚੋਂ ਕਿਸੇ ਨੇ ਨਹੀਂ ਜਾਣਿਆ, ਕਿਉਂਕਿ ਜੇ ਉਹ ਜਾਣਦੇ ਤਾਂ ਤੇਜਵਾਨ ਪ੍ਰਭੂ ਨੂੰ ਸਲੀਬ 'ਤੇ ਨਾ ਚੜ੍ਹਾਉਂਦੇ। See the chapter |