Online Bible

- Advertisements -




1 ਰਾਜਾ 1:2 - ਪਵਿੱਤਰ ਬਾਈਬਲ

2 ਤਾਂ ਉਸ ਦੇ ਨੌਕਰਾਂ ਨੇ ਉਸ ਨੂੰ ਕਿਹਾ, “ਅਸੀਂ ਰਾਜੇ ਦੀ ਸੇਵਾ ਕਰਨ ਲਈ ਅਤੇ ਉਸਦਾ ਧਿਆਨ ਰੱਖਣ ਲਈ ਇੱਕ ਕੁਆਰੀ ਮੁਟਿਆਰ ਲੱਭਾਂਗੇ। ਉਹ ਤੈਨੂੰ ਨਿੱਘਾ ਕਰਨ ਲਈ ਤੇਰੇ ਪਾਸੇ ਤੇ ਸੌਂ ਸੱਕੇਗੀ।”

See the chapter Copy

ਪਵਿੱਤਰ ਬਾਈਬਲ O.V. Bible (BSI)

2 ਸੋ ਉਸ ਦੇ ਟਹਿਲੂਆਂ ਨੇ ਉਸ ਨੂੰ ਆਖਿਆ ਭਈ ਮੇਰੇ ਸੁਆਮੀ ਪਾਤਸ਼ਾਹ ਲਈ ਇੱਕ ਮੁਟਿਆਰ ਕੁੜੀ ਭਾਲੀ ਜਾਵੇ ਜੋ ਪਾਤਸ਼ਾਹ ਦੇ ਸਨਮੁਖ ਖਲੋਤੀ ਰਿਹਾ ਕਰੇ ਅਤੇ ਉਸ ਦੀ ਸੇਵਾ ਕਰਿਆ ਕਰੇ ਅਤੇ ਤੇਰੀ ਹਿੱਕ ਨਾਲ ਲੇਟ ਰਿਹਾ ਕਰੇ ਤਾਂ ਜੋ ਮੇਰਾ ਮਾਲਕ ਪਾਤਸ਼ਾਹ ਗਰਮ ਹੋਵੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਇਸ ਲਈ ਉਸ ਦੇ ਸੇਵਕਾਂ ਨੇ ਉਸ ਨੂੰ ਆਖਿਆ ਕਿ ਮੇਰੇ ਸੁਆਮੀ ਪਾਤਸ਼ਾਹ ਲਈ ਇੱਕ ਮੁਟਿਆਰ ਕੁੜੀ ਲੱਭੀ ਜਾਵੇ, ਜੋ ਪਾਤਸ਼ਾਹ ਦੇ ਸਨਮੁਖ ਖੜ੍ਹੀ ਰਿਹਾ ਕਰੇ, ਉਸ ਦੀ ਸੇਵਾ ਕਰਿਆ ਕਰੇ ਅਤੇ ਤੇਰੀ ਹਿੱਕ ਨਾਲ ਲੱਗ ਕੇ ਲੇਟਿਆ ਕਰੇ, ਤਾਂ ਜੋ ਮੇਰਾ ਮਾਲਕ ਪਾਤਸ਼ਾਹ ਗਰਮ ਹੋਵੇ।

See the chapter Copy




1 ਰਾਜਾ 1:2

Follow us:

Advertisements


Advertisements