੧ ਸਮੂਏਲ 1:10 - ਪਵਿੱਤਰ ਬਾਈਬਲ10 ਹੰਨਾਹ ਬੜੀ ਉਦਾਸ ਸੀ। ਜਦੋਂ ਉਹ ਯਹੋਵਾਹ ਅੱਗੇ ਪ੍ਰਾਰਥਨਾ ਕਰ ਰਹੀ ਸੀ ਤਾਂ ਉਹ ਹਟਕੋਰੇ ਭਰ-ਭਰ ਰੋ ਰਹੀ ਸੀ। See the chapterਪਵਿੱਤਰ ਬਾਈਬਲ O.V. Bible (BSI)10 ਅਤੇ ਉਹ ਦਾ ਮਨ ਬਹੁਤ ਉਦਾਸ ਹੋਇਆ ਸੋ ਉਹ ਨੇ ਯਹੋਵਾਹ ਦੇ ਅੱਗੇ ਬੇਨਤੀ ਕੀਤੀ ਅਤੇ ਭੁੱਬਾਂ ਮਾਰ ਮਾਰ ਰੋਈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਹੰਨਾਹ ਦਾ ਮਨ ਬਹੁਤ ਉਦਾਸ ਹੋਇਆ ਸੋ ਉਹ ਨੇ ਯਹੋਵਾਹ ਦੀ ਅੱਗੇ ਪ੍ਰਾਰਥਨਾ ਕੀਤੀ ਅਤੇ ਭੁੱਬਾਂ ਮਾਰ-ਮਾਰ ਰੋਈ See the chapter |