੧ ਸਮੂਏਲ 1:13 - ਪਵਿੱਤਰ ਬਾਈਬਲ13 ਹੰਨਾਹ ਆਪਣੇ ਮਨ ਵਿੱਚ ਪ੍ਰਾਰਥਨਾ ਕਰ ਰਹੀ ਸੀ। ਉਸ ਦੇ ਬੁਲ੍ਹ ਫ਼ੜਫ਼ੜਾ ਰਹੇ ਸਨ ਪਰ ਉਸ ਦੇ ਮੂੰਹ ਵਿੱਚੋਂ ਕੋਈ ਆਵਾਜ਼ ਨਹੀਂ ਆ ਰਹੀ ਸੀ। ਇਸ ਲਈ ਏਲੀ ਨੇ ਸੋਚਿਆ ਕਿ ਉਹ ਸ਼ਰਾਬਣ ਸੀ। See the chapterਪਵਿੱਤਰ ਬਾਈਬਲ O.V. Bible (BSI)13 ਪਰ ਹੰਨਾਹ ਆਪਣੇ ਮਨ ਵਿੱਚ ਹੀ ਪਈ ਆਖਦੀ ਸੀ ਨਿਰੇ ਉਹ ਦੇ ਬੁੱਲ੍ਹ ਹੀ ਪਏ ਹਿੱਲਦੇ ਸਨ ਪਰ ਉਹ ਦੀ ਅਵਾਜ਼ ਨਾ ਸੁਣਾਈ ਦਿੰਦੀ ਸੀ ਸੋ ਏਲੀ ਨੇ ਜਾਤਾ ਭਈ ਉਹ ਅਮਲ ਵਿੱਚ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਪਰ ਹੰਨਾਹ ਆਪਣੇ ਮਨ ਵਿੱਚ ਹੀ ਆਖਦੀ ਸੀ ਉਹ ਦੇ ਸਿਰਫ਼ ਬੁੱਲ ਹੀ ਹਿੱਲਦੇ ਸਨ ਪਰ ਉਹ ਦੀ ਆਵਾਜ਼ ਨਾ ਸੁਣਾਈ ਦਿੰਦੀ ਸੀ ਸੋ ਏਲੀ ਨੇ ਸਮਝਿਆ ਕਿ ਉਹ ਨਸ਼ੇ ਵਿੱਚ ਹੈ See the chapter |