Online Bible

- Advertisements -




੧ ਸਮੂਏਲ 1:17 - ਪਵਿੱਤਰ ਬਾਈਬਲ

17 ਏਲੀ ਨੇ ਕਿਹਾ, “ਜਾ! ਹੁਣ ਤੂੰ ਸੁੱਖ-ਸ਼ਾਂਤੀ ਨਾਲ ਘਰ ਜਾ। ਇਸਰਾਏਲ ਦਾ ਪਰਮੇਸ਼ੁਰ ਤੇਰੀ ਅਰਜ਼ੋਈ ਪੂਰੀ ਕਰੇ ਜੋ ਤੂੰ ਉਸ ਤੋਂ ਮੰਗੀ ਹੈ।”

See the chapter Copy

ਪਵਿੱਤਰ ਬਾਈਬਲ O.V. Bible (BSI)

17 ਤਦ ਏਲੀ ਨੇ ਉੱਤਰ ਦਿੱਤਾ ਅਤੇ ਆਖਿਆ, ਸੁਖ ਸਾਂਦ ਨਾਲ ਜਾਹ ਅਤੇ ਇਸਰਾਏਲ ਦਾ ਪਰਮੇਸ਼ੁਰ ਤੇਰੀ ਅਰਜੋਈ ਪੂਰੀ ਕਰੇ ਜੋ ਤੈਂ ਉਸ ਤੋਂ ਮੰਗੀ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਤਦ ਏਲੀ ਨੇ ਉੱਤਰ ਦਿੱਤਾ ਅਤੇ ਆਖਿਆ, ਸੁੱਖ-ਸਾਂਦ ਹੋਵੇ ਅਤੇ ਇਸਰਾਏਲ ਦਾ ਪਰਮੇਸ਼ੁਰ ਤੇਰੀ ਬੇਨਤੀ ਪੂਰੀ ਕਰੇ ਜੋ ਤੂੰ ਉਸ ਤੋਂ ਮੰਗੀ ਹੈ।

See the chapter Copy




੧ ਸਮੂਏਲ 1:17

Follow us:

Advertisements


Advertisements