Online Bible

- Advertisements -




੧ ਸਮੂਏਲ 1:20 - ਪਵਿੱਤਰ ਬਾਈਬਲ

20 ਤਾਂ ਇੰਝ ਹੋਇਆ ਕਿ ਹੰਨਾਹ ਗਰਭਵਤੀ ਹੋ ਗਈ ਅਤੇ ਉਸੇ ਸਾਲ ਉਸ ਦੇ ਘਰ ਇੱਕ ਪੁੱਤਰ ਪੈਦਾ ਹੋਇਆ ਅਤੇ ਹੰਨਾਹ ਨੇ ਉਸਦਾ ਨਾਂ ਸਮੂਏਲ ਰੱਖਿਆ। ਉਸ ਨੇ ਕਿਹਾ, “ਮੈਂ ਇਸਦਾ ਨਾਮ ਸਮੂਏਲ ਇਸ ਲਈ ਰੱਖਿਆ ਹੈ ਕਿਉਂਕਿ ਇਸ ਨੂੰ ਮੈਂ ਯਹੋਵਾਹ ਤੋਂ ਮੰਗਕੇ ਲਿਆ ਹੈ।”

See the chapter Copy

ਪਵਿੱਤਰ ਬਾਈਬਲ O.V. Bible (BSI)

20 ਅਤੇ ਅਜਿਹਾ ਹੋਇਆ ਜੋ ਹੰਨਾਹ ਨੂੰ ਗਰਭ ਹੋਣ ਦੇ ਪਿੱਛੋਂ ਜਾਂ ਦਿਨ ਪੂਰੇ ਹੋਏ ਤਾਂ ਪੁੱਤ੍ਰ ਜਣੀ ਅਤੇ ਉਹ ਦਾ ਨਾਉਂ ਸਮੂਏਲ ਧਰਿਆ ਕਿਉਂ ਜੋ ਉਹ ਨੇ ਆਖਿਆ ਭਈ ਮੈਂ ਉਹ ਨੂੰ ਯਹੋਵਾਹ ਕੋਲੋਂ ਮੰਗ ਕੇ ਲਿਆ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਹੰਨਾਹ ਦੇ ਗਰਭਵਤੀ ਹੋਣ ਦੇ ਪਿੱਛੋਂ ਜਦ ਦਿਨ ਪੂਰੇ ਹੋਏ ਤਾਂ ਉਸਨੇ ਪੁੱਤਰ ਨੂੰ ਜਨਮ ਦਿੱਤਾ ਤੇ ਉਸ ਦਾ ਨਾਮ ਸਮੂਏਲ ਰੱਖਿਆ ਕਿਉਂ ਜੋ ਉਹ ਨੇ ਆਖਿਆ ਭਈ ਮੈਂ ਉਹ ਨੂੰ ਯਹੋਵਾਹ ਕੋਲੋਂ ਮੰਗ ਕੇ ਲਿਆ ਹੈ।

See the chapter Copy




੧ ਸਮੂਏਲ 1:20

Follow us:

Advertisements


Advertisements