Online Bible

- Advertisements -




੧ ਸਮੂਏਲ 1:23 - ਪਵਿੱਤਰ ਬਾਈਬਲ

23 ਹੰਨਾਹ ਦੇ ਪਤੀ ਅਲਕਾਨਾਹ ਨੇ ਉਸ ਨੂੰ ਕਿਹਾ, “ਤੈਨੂੰ ਜਿਵੇਂ ਠੀਕ ਲੱਗਦਾ ਹੈ ਉਵੇਂ ਹੀ ਕਰ। ਜਦ ਤੱਕ ਤੇਰਾ ਪੁੱਤਰ ਠੋਸ ਭੋਜਨ ਖਾਣਾ ਸ਼ੁਰੂ ਨਹੀਂ ਕਰਦਾ ਤੂੰ ਘਰੇ ਰਹਿ ਸੱਕਦੀ ਹੈ। ਯਹੋਵਾਹ ਆਪਣਾ ਬਚਨ ਪੂਰਾ ਕਰੇ।” ਇਸ ਲਈ ਉਹ ਓਨੀ ਦੇਰ ਘਰੇ ਹੀ ਰਹੀ ਜਦ ਤੱਕ ਉਸ ਦੇ ਪੁੱਤਰ ਨੇ ਠੋਸ ਭੋਜਨ ਖਾਣਾ ਸ਼ੁਰੂ ਨਾ ਕੀਤਾ।

See the chapter Copy

ਪਵਿੱਤਰ ਬਾਈਬਲ O.V. Bible (BSI)

23 ਸੋ ਉਹ ਦੇ ਪਤੀ ਅਲਕਾਨਾਹ ਨੇ ਉਹ ਨੂੰ ਆਖਿਆ, ਜੋ ਤੈਨੂੰ ਚੰਗਾ ਲੱਗੇ ਉਹੋ ਕਰ। ਜਦ ਤੋੜੀ ਤੂੰ ਉਸ ਦਾ ਦੁੱਧ ਨਾ ਛੁਡਾਵੇਂ ਠਹਿਰੀ ਰਹੁ। ਨਿਰਾ ਯਹੋਵਾਹ ਆਪਣੇ ਬਚਨ ਨੂੰ ਪੂਰਾ ਰੱਖੇ। ਸੋ ਉਹ ਤੀਵੀਂ ਠਹਿਰੀ ਰਹੀ ਅਤੇ ਆਪਣੇ ਪੁੱਤ੍ਰ ਨੂੰ ਦੁੱਧ ਚੁੰਘਾਉਂਦੀ ਰਹੀ ਸੀ ਜਦ ਤੋੜੀ ਉਸ ਦਾ ਦੁੱਧ ਨਾ ਛੁਡਾਇਆ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

23 ਇਸ ਲਈ ਉਹ ਦੇ ਪਤੀ ਅਲਕਾਨਾਹ ਨੇ ਉਸ ਨੂੰ ਆਖਿਆ, ਜੋ ਤੈਨੂੰ ਚੰਗਾ ਲੱਗੇ ਉਹੀ ਕਰ। ਜਦ ਤੱਕ ਤੂੰ ਉਸ ਦਾ ਦੁੱਧ ਨਾ ਛੁਡਾਵੇਂ ਇੱਥੇ ਹੀ ਰਹਿ। ਸਿਰਫ਼ ਯਹੋਵਾਹ ਆਪਣੇ ਬਚਨ ਨੂੰ ਪੂਰਾ ਕਰੇ। ਇਸ ਲਈ ਉਹ ਇਸਤਰੀ ਉੱਥੇ ਠਹਿਰੀ ਰਹੀ ਅਤੇ ਆਪਣੇ ਪੁੱਤਰ ਨੂੰ ਦੁੱਧ ਚੁੰਘਾਉਂਦੀ ਰਹੀ, ਜਦ ਤੱਕ ਉਸ ਦਾ ਦੁੱਧ ਨਾ ਛੁਡਾਇਆ ਗਿਆ।

See the chapter Copy




੧ ਸਮੂਏਲ 1:23

Follow us:

Advertisements


Advertisements