੧ ਸਮੂਏਲ 1:25 - ਪਵਿੱਤਰ ਬਾਈਬਲ25 ਜਦੋਂ ਉਹ ਯਹੋਵਾਹ ਦੇ ਅੱਗੇ ਹਾਜਰ ਹੋਏ ਤਾਂ ਅਲਕਾਨਾਹ ਨੇ ਯਹੋਵਾਹ ਅੱਗੇ ਬਲੀ ਦੇਣ ਲਈ ਵੱਛੇ ਨੂੰ ਮਾਰਿਆ ਜਿਵੇਂ ਕਿ ਉਹ ਹਰ ਸਾਲ ਕਰਦਾ ਸੀ। ਫ਼ਿਰ ਹੰਨਾਹ ਨੇ ਉਸ ਬਾਲਕ ਨੂੰ ਏਲੀ ਦੇ ਹਵਾਲੇ ਕੀਤਾ। See the chapterਪਵਿੱਤਰ ਬਾਈਬਲ O.V. Bible (BSI)25 ਤਦ ਉਨ੍ਹਾਂ ਨੇ ਇੱਕ ਵੱਛੇ ਨੂੰ ਬਲੀ ਚੜ੍ਹਾਇਆ ਅਤੇ ਮੁੰਡੇ ਨੂੰ ਏਲੀ ਕੋਲ ਲੈ ਆਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਤਦ ਉਨ੍ਹਾਂ ਨੇ ਵੱਛੇ ਨੂੰ ਭੇਂਟ ਚੜਾਇਆ ਅਤੇ ਬਾਲਕ ਨੂੰ ਏਲੀ ਕੋਲ ਲੈ ਆਏ See the chapter |