Online Bible

- Advertisements -




੧ ਸਮੂਏਲ 1:27 - ਪਵਿੱਤਰ ਬਾਈਬਲ

27 ਮੈਂ ਇਸ ਬੱਚੇ ਲਈ ਪ੍ਰਾਰਥਨਾ ਕੀਤੀ ਸੀ ਅਤੇ ਯਹੋਵਾਹ ਨੇ ਮੇਰੀ ਅਰਜ਼ ਸੁਣੀ ਅਤੇ ਪੂਰੀ ਕੀਤੀ ਅਤੇ ਯਹੋਵਾਹ ਨੇ ਮੈਨੂੰ ਇਸ ਬਾਲਕ ਦੀ ਦਾਤ ਬਖਸ਼ੀ।

See the chapter Copy

ਪਵਿੱਤਰ ਬਾਈਬਲ O.V. Bible (BSI)

27 ਮੈਂ ਏਸ ਮੁੰਡੇ ਦੇ ਲਈ ਬੇਨਤੀ ਕੀਤੀ ਸੀ ਸੋ ਯਹੋਵਾਹ ਨੇ ਮੇਰੀ ਅਰਜੋਈ ਜੋ ਮੈਂ ਉਸ ਕੋਲੋਂ ਮੰਗੀ ਸੀ ਪੂਰੀ ਕੀਤੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

27 ਮੈਂ ਇਸ ਬਾਲਕ ਦੇ ਲਈ ਪ੍ਰਾਰਥਨਾ ਕੀਤੀ ਸੀ ਸੋ ਯਹੋਵਾਹ ਨੇ ਮੇਰੀ ਬੇਨਤੀ ਜੋ ਮੈਂ ਉਸ ਕੋਲੋਂ ਮੰਗੀ ਸੀ, ਪੂਰੀ ਕੀਤੀ

See the chapter Copy




੧ ਸਮੂਏਲ 1:27

Follow us:

Advertisements


Advertisements