Online Bible

- Advertisements -




੧ ਸਮੂਏਲ 1:5 - ਪਵਿੱਤਰ ਬਾਈਬਲ

5 ਅਲਕਾਨਾਹ ਹੰਨਾਹ ਨੂੰ ਵੀ ਭੋਜਨ ਦਾ ਬਰਾਬਰ ਦਾ ਹਿੱਸਾ ਦਿੰਦਾ। ਭਾਵੇਂ ਹੰਨਾਹ ਦੇ ਕੋਈ ਸੰਤਾਨ ਨਹੀਂ ਸੀ ਪਰ ਉਹ ਬਰਾਬਰ ਦਾ ਉਨ੍ਹਾਂ ਦਾ ਹਿੱਸਾ ਵੀ ਹੰਨਾਹ ਨੂੰ ਦਿੰਦਾ, ਇਹ ਉਹ ਇਸ ਲਈ ਕਰਦਾ ਕਿਉਂਕਿ ਉਹ ਸੱਚਮੁੱਚ ਆਪਣੀ ਪਤਨੀ ਹੰਨਾਹ ਨਾਲ ਪਿਆਰ ਕਰਦਾ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

5 ਪਰ ਹੰਨਾਹ ਨੂੰ ਦੂਹਰੀ ਵੰਡ ਦਿੰਦਾ ਸੀ ਏਸ ਲਈ ਜੋ ਹੰਨਾਹ ਨਾਲ ਉਸ ਦਾ ਪਿਆਰ ਸੀ ਪਰ ਯਹੋਵਾਹ ਨੇ ਉਹ ਦੀ ਕੁੱਖ ਬੰਦ ਕਰ ਛੱਡੀ ਸੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਪਰ ਹੰਨਾਹ ਨੂੰ ਦੁੱਗਣਾ ਹਿੱਸਾ ਦਿੰਦਾ ਸੀ ਕਿਉਂ ਜੋ ਉਹ ਹੰਨਾਹ ਨੂੰ ਪਿਆਰ ਕਰਦਾ ਸੀ, ਕਿਉਂਕਿ ਯਹੋਵਾਹ ਨੇ ਉਸ ਦੀ ਕੁੱਖ ਬੰਦ ਕਰ ਛੱਡੀ ਸੀ।

See the chapter Copy




੧ ਸਮੂਏਲ 1:5

Follow us:

Advertisements


Advertisements