੧ ਸਮੂਏਲ 1:6 - ਪਵਿੱਤਰ ਬਾਈਬਲ6 ਪਨਿੰਨਾਹ ਆਪਣੀ ਸੌਁਕਣ ਨੂੰ ਸਤਾਉਣ ਲਈ ਉਸ ਨੂੰ ਬੜਾ ਤੰਗ ਕਰਦੀ ਅਤੇ ਹਮੇਸ਼ਾ ਨੀਵਾਂ ਵਿਖਾਉਣ ਦੀ ਕੋਸ਼ਿਸ਼ ਕਰਦੀ ਕਿਉਂਕਿ ਹੰਨਾਹ ਬੈਔਲਾਦੀ ਸੀ। ਹਰ ਸਾਲ ਇੰਝ ਹੀ ਹੁੰਦਾ। See the chapterਪਵਿੱਤਰ ਬਾਈਬਲ O.V. Bible (BSI)6 ਅਤੇ ਉਹ ਦੀ ਸੌਂਕਣ ਉਹ ਨੂੰ ਅਕਾਉਣ ਲਈ ਬਹੁਤ ਛੇੜਦੀ ਸੀ ਏਸ ਲਈ ਜੋ ਯਹੋਵਾਹ ਨੇ ਉਹ ਦੀ ਕੁੱਖ ਬੰਦ ਕਰ ਛੱਡੀ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਉਹ ਦੀ ਸੌਂਕਣ ਹੰਨਾਹ ਨੂੰ ਖਿਝਾਉਣ ਲਈ ਬਹੁਤ ਛੇੜਦੀ ਸੀ, ਕਿਉਂ ਜੋ ਯਹੋਵਾਹ ਨੇ ਉਹ ਦੀ ਕੁੱਖ ਬੰਦ ਕਰ ਛੱਡੀ ਸੀ। See the chapter |