Online Bible

- Advertisements -




੧ ਸਮੂਏਲ 1:9 - ਪਵਿੱਤਰ ਬਾਈਬਲ

9 ਖਾਣ-ਪੀਣ ਤੋਂ ਬਾਦ ਹੰਨਾਹ ਚੁੱਪ ਕਰਕੇ ਉੱਠੀ ਅਤੇ ਯਹੋਵਾਹ ਅੱਗੇ ਪ੍ਰਾਰਥਨਾ ਕਰਨ ਚਲੀ ਗਈ। ਉਸ ਵਕਤ ਏਲੀ ਨਾਮ ਦਾ ਜਾਜਕ ਯਹੋਵਾਹ ਦੀ ਪਵਿੱਤਰ ਇਮਾਰਤ ਦੇ ਦਰਵਾਜ਼ੇ ਕੋਲ ਕੁਰਸੀ ਉੱਤੇ ਬੈਠਾ ਹੋਇਆ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

9 ਗੱਲ ਕਾਹਦੀ, ਜਾਂ ਓਹ ਸ਼ੀਲੋਹ ਵਿੱਚ ਖਾ ਪੀ ਚੁੱਕੇ ਤਾਂ ਹੰਨਾਹ ਉੱਠੀ ਅਤੇ ਉਸ ਵੇਲੇ ਏਲੀ ਜਾਜਕ ਯਹੋਵਾਹ ਦੀ ਹੈਕਲ ਦੀ ਇੱਕ ਚੁਗਾਠ ਕੋਲ ਗੱਦੀ ਉੱਤੇ ਬੈਠਾ ਹੋਇਆ ਸੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਜਦ ਉਹ ਸ਼ੀਲੋਹ ਵਿੱਚ ਖਾ ਪੀ ਚੁੱਕੇ ਤਾਂ ਹੰਨਾਹ ਉੱਠੀ ਅਤੇ ਉਸ ਵੇਲੇ ਏਲੀ ਜਾਜਕ ਯਹੋਵਾਹ ਦੀ ਹੈਕਲ ਦੀ ਚੁਗਾਠ ਕੋਲ ਗੱਦੀ ਉੱਤੇ ਬੈਠਾ ਹੋਇਆ ਸੀ।

See the chapter Copy




੧ ਸਮੂਏਲ 1:9

Follow us:

Advertisements


Advertisements