੧ ਸਮੂਏਲ 2:11 - ਪਵਿੱਤਰ ਬਾਈਬਲ11 ਅਲਕਾਨਾਹ ਅਤੇ ਉਸਦਾ ਪਰਿਵਾਰ ਆਪਣੇ ਘਰ ਰਾਮਾਹ ਨੂੰ ਪਰਤ ਗਏ। ਉਹ ਬਾਲਕ ਸ਼ੀਲੋਹ ਵਿੱਚ ਹੀ ਰਿਹਾ ਅਤੇ ਏਲੀ ਜਾਜਕ ਦੇ ਥੱਲੇ ਯਹੋਵਾਹ ਦੀ ਟਹਿਲ ਕਰਦਾ ਰਿਹਾ। See the chapterਪਵਿੱਤਰ ਬਾਈਬਲ O.V. Bible (BSI)11 ਤਾਂ ਅਲਕਾਨਾਹ ਰਾਮਾਹ ਵੱਲ ਆਪਣੇ ਘਰ ਗਿਆ ਅਤੇ ਉਹ ਮੁੰਡਾ ਏਲੀ ਜਾਜਕ ਦੇ ਅੱਗੇ ਯਹੋਵਾਹ ਦੀ ਸੇਵਾ ਕਰਦਾ ਰਿਹਾ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਤਦ ਅਲਕਾਨਾਹ ਰਾਮਾਹ ਵੱਲ ਆਪਣੇ ਘਰ ਗਿਆ ਅਤੇ ਉਹ ਬਾਲਕ ਏਲੀ ਜਾਜਕ ਦੇ ਅੱਗੇ ਯਹੋਵਾਹ ਦੀ ਸੇਵਾ ਕਰਦਾ ਰਿਹਾ। See the chapter |