੧ ਸਮੂਏਲ 2:14 - ਪਵਿੱਤਰ ਬਾਈਬਲ14 ਅਤੇ ਉਹ ਉਸ ਤ੍ਰਿਸ਼ੂਲ ਨੁਮਾ ਕਾਂਟੇ ਨਾਲ ਕੁਝ ਮਾਸ ਉਸ ਦੇਗ ਵਿੱਚੋਂ ਕੱਢਣ ਅਤੇ ਜਾਜਕ ਸਿਰਫ਼ ਉਹੀ ਮਾਸ ਲਵੇ ਜਿਹੜਾ ਟਹਿਲੂਆਂ ਨੇ ਉਸ ਕਾਂਟੇ ਵਿੱਚ ਕੱਢਿਆ ਜਾਂ ਲਾਹਿਆ ਹੋਵੇ। ਉਹ ਸ਼ੀਲੋਹ ਵਿੱਚ ਸਭਨਾ ਇਸਰਾਏਲੀਆਂ ਨਾਲ ਜੋ ਉੱਥੇ ਜਾਂਦੇ ਸਨ ਬਲੀ ਭੇਟ ਕਰਨ ਲਈ ਉਨ੍ਹਾਂ ਨਾਲ ਜਾਜਕ ਅਜਿਹਾ ਕਰਦੇ ਸਨ। See the chapterਪਵਿੱਤਰ ਬਾਈਬਲ O.V. Bible (BSI)14 ਅਤੇ ਉਹ ਨੂੰ ਮਾਸ ਵਿੱਚ ਜੋ ਕੜਾਹੇ ਯਾ ਦੇਕਚੇ ਯਾ ਵੱਲਟੋਹੀ ਯਾ ਸਗਲੇ ਵਿੱਚ ਹੋਵੇ ਖੋਭਦਾ ਸੀ ਅਤੇ ਜਿੰਨਾਂ ਤ੍ਰਿਸੂਲ ਨਾਲ ਨਿੱਕਲੇ ਸੋ ਸਾਰਾ ਜਾਜਕ ਆਪ ਲੈਂਦਾ ਸੀ ਅਤੇ ਉਹ ਸ਼ੀਲੋਹ ਵਿੱਚ ਸਭਨਾਂ ਇਸਰਾਏਲਆਂ ਨਾਲ ਜੋ ਉੱਥੇ ਜਾਂਦੇ ਸਨ ਅਜਿਹਾ ਹੀ ਕਰਦੇ ਸਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਅਤੇ ਉਹ ਨੂੰ ਮਾਸ ਵਿੱਚ ਜੋ ਕੜਾਹੇ, ਦੇਕਚੇ, ਵਲਟੋਹੀ ਜਾਂ ਸਗਲੇ ਵਿੱਚ ਹੋਵੇ ਖੋਭਦਾ ਸੀ ਅਤੇ ਜਿਨ੍ਹਾਂ ਤ੍ਰਿਸੂਲ ਨਾਲ ਨਿੱਕਲੇ ਸੋ ਸਾਰਾ ਜਾਜਕ ਆਪ ਲੈਂਦਾ ਸੀ ਅਤੇ ਉਹ ਸ਼ੀਲੋਹ ਵਿੱਚ ਸਭਨਾਂ ਇਸਰਾਏਲੀਆਂ ਨਾਲ ਜੋ ਉੱਥੇ ਜਾਂਦੇ ਸਨ ਅਜਿਹਾ ਹੀ ਕਰਦੇ ਸਨ। See the chapter |