੧ ਸਮੂਏਲ 2:15 - ਪਵਿੱਤਰ ਬਾਈਬਲ15 ਪਰ ਏਲੀ ਦੇ ਪੁੱਤਰਾਂ ਨੇ ਅਜਿਹਾ ਨਾ ਕੀਤਾ। ਅਜਿਹਾ ਵੀ ਹੁੰਦਾ ਸੀ ਕਿ ਉਨ੍ਹਾਂ ਦੀ ਜਗਵੇਦੀ ਉੱਤੇ ਚਰਬੀ ਸੜਨ ਤੋਂ ਪਹਿਲਾਂ ਜਾਜਕ ਜਾਂ ਸੇਵਕ ਆਉਂਦਾ ਸੀ, ਅਤੇ ਜਿਸਨੇ ਭੇਟ ਚੜ੍ਹਾਈ ਹੋਵੇ, ਉਸ ਮਨੁੱਖ ਨੂੰ ਆਖਦਾ ਸੀ ਕਿ ਜਾਜਕ ਨੂੰ ਭੁੰਨਣ ਲਈ ਮਾਸ ਦੇ ਕਿਉਂਕਿ ਉਹ ਤੇਰੇ ਕੋਲੋਂ ਰਿੱਝਿਆ ਹੋਇਆ ਮਾਸ ਨਹੀਂ ਸਗੋਂ ਕੱਚਾ ਮਾਸ ਲੈਂਦੇ ਹਨ। See the chapterਪਵਿੱਤਰ ਬਾਈਬਲ O.V. Bible (BSI)15 ਅਤੇ ਅਜਿਹਾ ਵੀ ਹੁੰਦਾਸੀ ਜੋ ਉਨ੍ਹਾਂ ਦੀ ਚਰਬੀ ਸੜਨ ਤੋਂ ਪਹਿਲਾਂ ਜਾਜਕ ਦਾ ਟਹਿਲੂਆ ਆਉਂਦਾ ਸੀ ਅਤੇ ਜਿਸ ਨੇ ਭੇਟ ਚੜ੍ਹਾਈ ਹੋਵੇ ਉਸ ਮਨੁੱਖ ਨੂੰ ਆਖਦਾ ਸੀ ਭਈ ਜਾਜਕ ਨੂੰ ਭੁੰਨਣ ਲਈ ਮਾਸ ਦੇਹ ਕਿਉਂ ਜੋ ਉਹ ਤੈਥੋਂ ਰਿੱਝਿਆ ਹੋਇਆ ਮਾਸ ਨਹੀਂ ਸਗੋਂ ਕੱਚਾ ਲੈਂਦਾ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਅਜਿਹਾ ਵੀ ਹੁੰਦਾ ਸੀ ਜੋ ਉਨ੍ਹਾਂ ਦੀ ਚਰਬੀ ਸੜਨ ਤੋਂ ਪਹਿਲਾਂ ਜਾਜਕ ਦਾ ਸੇਵਕ ਆਉਂਦਾ ਸੀ ਅਤੇ ਜਿਸ ਨੇ ਭੇਟ ਚੜ੍ਹਾਈ ਹੋਵੇ ਉਸ ਮਨੁੱਖ ਨੂੰ ਆਖਦਾ ਸੀ ਕਿ ਜਾਜਕ ਨੂੰ ਭੁੰਨਣ ਲਈ ਮਾਸ ਦੇ ਕਿਉਂ ਜੋ ਉਹ ਤੈਥੋਂ ਬਣਿਆ ਹੋਇਆ ਮਾਸ ਨਹੀਂ ਸਗੋਂ ਕੱਚਾ ਮਾਸ ਹੀ ਲਵੇਗਾ। See the chapter |