੧ ਸਮੂਏਲ 2:16 - ਪਵਿੱਤਰ ਬਾਈਬਲ16 ਅਤੇ ਜੇਕਰ ਕੋਈ ਆਦਮੀ ਬਲੀ ਭੇਟ ਕਰਨ ਵਾਲਾ ਇਹ ਆਖੇ ਕਿ, “ਪਹਿਲਾਂ ਚਰਬੀ ਸਾੜ ਫ਼ਿਰ ਤੂੰ ਜੋ ਚਾਹੇ ਲੈ।” ਤਾਂ ਜਾਜਕ ਦੇ ਸੇਵਕ ਆਖਦੇ, “ਨਹੀਂ! ਪਹਿਲਾਂ ਸਾਨੂੰ ਮਾਸ ਦੇ। ਜੇਕਰ ਤੂੰ ਮੈਨੂੰ ਨਹੀਂ ਦੇਵੇਗਾ ਤਾਂ ਮੈਂ ਤੇਰੇ ਕੋਲੋਂ ਖੋਹਕੇ ਲੈ ਲਵਾਂਗਾ।” See the chapterਪਵਿੱਤਰ ਬਾਈਬਲ O.V. Bible (BSI)16 ਅਤੇ ਜੇ ਕਦੀ ਉਹ ਨੂੰ ਕੋਈ ਆਖੇ ਭਈ ਅਜੇ ਉਸ ਚਰਬੀ ਨੂੰ ਸਾੜ ਲੈਣ ਦੇਹ ਤਾਂ ਫੇਰ ਜਿੰਨਾ ਤੇਰਾ ਜੀ ਕਰੇ ਲੈ ਜਾਈਂ ਤਾਂ ਉਹ ਉਸਨੂੰ ਅੱਗੋਂ ਆਖਦਾ, ਨਹੀਂ, ਤੂੰ ਹੁਣੇ ਮੈਨੂੰ ਦੇਹ! ਨਹੀਂ ਤਾਂ ਮੈਂ ਖੋਹ ਲਵਾਂਗਾ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਅਤੇ ਜੇ ਉਹ ਨੂੰ ਕੋਈ ਆਖੇ ਕਿ ਅਜੇ ਉਸ ਚਰਬੀ ਨੂੰ ਸੜ ਲੈਣ ਦੇ ਤਾਂ ਫੇਰ ਜਿੰਨਾਂ ਤੇਰਾ ਜੀ ਕਰੇ ਲੈ ਜਾਈਂ ਤਾਂ ਉਹ ਉਸ ਨੂੰ ਅੱਗੋਂ ਆਖਦਾ, ਨਹੀਂ, ਤੂੰ ਮੈਨੂੰ ਹੁਣੇ ਦੇਹ! ਨਹੀਂ ਤਾਂ ਮੈਂ ਖੋਹ ਲਵਾਂਗਾ! See the chapter |