੧ ਸਮੂਏਲ 2:17 - ਪਵਿੱਤਰ ਬਾਈਬਲ17 ਇਸ ਤਰ੍ਹਾਂ ਹਾਫ਼ਨੀ ਅਤੇ ਫ਼ਿਨੀਹਾਸ ਨੇ ਯਹੋਵਾਹ ਅੱਗੇ ਆਈ ਭੇਟ ਵਿੱਚ ਆਪਣੀ ਕੋਈ ਰੁਚੀ ਨਾ ਵਿਖਾਈ ਨਾ ਸਤਿਕਾਰ ਵਿਖਾਇਆ ਅਤੇ ਇਹ ਯਹੋਵਾਹ ਦੇ ਵਿਰੋਧ ਵਿੱਚ ਬਹੁਤ ਵੱਡਾ ਪਾਪ ਸੀ। See the chapterਪਵਿੱਤਰ ਬਾਈਬਲ O.V. Bible (BSI)17 ਸੋ ਇਸ ਕਰਕੇ ਉਨ੍ਹਾਂ ਜੁਆਨਾਂ ਦਾ ਪਾਪ ਯਹੋਵਾਹ ਦੇ ਅੱਗੇ ਬਹੁਤ ਵੱਡਾ ਸੀ ਕਿਉਂ ਜੋ ਲੋਕ ਯਹੋਵਾਹ ਦੀ ਭੇਟ ਨੂੰ ਤੁੱਛ ਜਾਣਦੇ ਸਨ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਇਸ ਕਰਕੇ ਉਨ੍ਹਾਂ ਜੁਆਨਾਂ ਦਾ ਪਾਪ ਯਹੋਵਾਹ ਦੇ ਅੱਗੇ ਬਹੁਤ ਵੱਡਾ ਸੀ, ਕਿਉਂ ਜੋ ਲੋਕ ਯਹੋਵਾਹ ਦੀ ਭੇਟ ਨੂੰ ਤੁੱਛ ਜਾਣਦੇ ਸਨ। See the chapter |