Online Bible

- Advertisements -




੧ ਸਮੂਏਲ 2:19 - ਪਵਿੱਤਰ ਬਾਈਬਲ

19 ਹਰ ਸਾਲ ਜਦੋਂ ਉਹ ਆਪਣੇ ਪਤੀ ਨਾਲ ਸ਼ੀਲੋਹ ਬਲੀ ਦੀ ਭੇਟ ਕਰਨ ਜਾਂਦੀ ਤਾਂ ਸਮੂਏਲ ਲਈ ਕੱਪੜੇ ਦਾ ਇੱਕ ਚੋਗਾ ਬਣਾਕੇ ਲੈ ਕੇ ਜਾਂਦੀ।

See the chapter Copy

ਪਵਿੱਤਰ ਬਾਈਬਲ O.V. Bible (BSI)

19 ਅਤੇ ਉਹ ਦੀ ਮਾਤਾ ਉਹ ਦੇ ਲਈ ਇੱਕ ਨਿੱਕਾ ਜਿਹਾ ਝੱਗਾ ਬਣਾ ਕੇ ਵਰਹੇ ਦੇ ਵਰਹੇ ਲਿਆਉਂਦੀ ਹੁੰਦੀ ਸੀ ਜਦ ਉਹ ਆਪਣੇ ਪਤੀ ਦੇ ਨਾਲ ਵਰ੍ਹੇ ਦੀ ਭੇਟ ਚੜ੍ਹਾਉਣ ਆਉਂਦੀ ਸੀ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਅਤੇ ਉਹ ਦੀ ਮਾਤਾ ਉਹ ਦੇ ਲਈ ਇੱਕ ਨਿੱਕਾ ਜਿਹਾ ਚੋਗਾ ਬਣਾ ਕੇ ਹਰੇਕ ਸਾਲ ਲਿਆਉਂਦੀ ਸੀ, ਜਦ ਉਹ ਆਪਣੇ ਪਤੀ ਦੇ ਨਾਲ ਸਾਲ ਭਰ ਦੀ ਭੇਟ ਚੜ੍ਹਾਉਣ ਆਉਂਦੀ ਸੀ।

See the chapter Copy




੧ ਸਮੂਏਲ 2:19

Follow us:

Advertisements


Advertisements