੧ ਸਮੂਏਲ 2:2 - ਪਵਿੱਤਰ ਬਾਈਬਲ2 “ਯਹੋਵਾਹ ਵਰਗਾ ਪਵਿੱਤਰ ਹੋਰ ਕੋਈ ਨਹੀਂ ਹੈ, ਤੇਰੇ ਸਿਵਾਏ ਹੋਰ ਕੋਈ ਦੂਜਾ ਪਰਮੇਸ਼ੁਰ ਨਹੀਂ ਹੈ! ਸਾਡੇ ਪਰਮੇਸ਼ੁਰ ਵਰਗੀ ਕੋਈ ਚੱਟਾਨ ਹੋਰ ਨਹੀਂ। See the chapterਪਵਿੱਤਰ ਬਾਈਬਲ O.V. Bible (BSI)2 ਯਹੋਵਾਹ ਜਿਹਾ ਪਵਿੱਤਰ ਕੋਈ ਨਹੀਂ, ਤੇਰੇ ਬਿਨਾ ਕੋਈ ਨਹੀਂ, ਕੋਈ ਚਟਾਨ ਸਾਡੇ ਪਰਮੇਸ਼ੁਰ ਜਿਹੀ ਨਹੀਂ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਯਹੋਵਾਹ ਵਰਗਾ ਕੋਈ ਪਵਿੱਤਰ ਨਹੀਂ, ਤੇਰੇ ਬਿਨ੍ਹਾਂ ਕੋਈ ਪਰਮੇਸ਼ੁਰ ਨਹੀਂ, ਕੋਈ ਸਾਡੇ ਪਰਮੇਸ਼ੁਰ ਵਰਗੀ ਚੱਟਾਨ ਨਹੀਂ। See the chapter |