੧ ਸਮੂਏਲ 2:20 - ਪਵਿੱਤਰ ਬਾਈਬਲ20 ਏਲੀ ਅਲਕਾਨਾਹ ਅਤੇ ਉਸਦੀ ਪਤਨੀ ਨੂੰ ਆਸ਼ੀਰਵਾਦ ਦੇਕੇ ਇਹ ਕਹਿੰਦਾ, “ਯਹੋਵਾਹ ਤੈਨੂੰ ਹੰਨਾਹ ਤੋਂ ਜੁਆਕਾਂ ਨਾਲ ਪੁਰਸੱਕਰਿਤ ਕਰੇ। ਇਹ ਬੱਚੇ ਉਸ ਪੁੱਤਰ ਦੀ ਜਗ਼੍ਹਾ ਪਾਉਣ ਜਿਸ ਲਈ ਹੰਨਾਹ ਨੇ ਪ੍ਰਾਰਥਨਾ ਕੀਤੀ ਹੈ ਅਤੇ ਯਹੋਵਾਹ ਨੂੰ ਦੇ ਦਿੱਤਾ।” ਫ਼ੇਰ ਅਲਕਾਨਾਹ ਅਤੇ ਹੰਨਾਹ ਵਾਪਸ ਘਰ ਨੂੰ ਮੁੜ ਆਉਂਦੇ। See the chapterਪਵਿੱਤਰ ਬਾਈਬਲ O.V. Bible (BSI)20 ਸੋ ਏਲੀ ਨੇ ਅਲਕਾਨਾਹ ਅਤੇ ਉਹ ਦੀ ਪਤਨੀ ਨੂੰ ਅਸੀਸ ਦੇ ਕੇ ਆਖਿਆ, ਯਹੋਵਾਹ ਤੈਨੂੰ ਇਸ ਤੀਵੀਂ ਤੋਂ ਉਸ ਅਰਜੋਈ ਦੇ ਬਦਲੇ ਜੋ ਯਹੋਵਾਹ ਤੋਂ ਮੰਗੀ ਗਈ ਸੀ ਅੰਸ ਦੇਵੇ। ਸੋ ਓਹ ਆਪਣੇ ਘਰ ਗਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਸੋ ਏਲੀ ਨੇ ਅਲਕਾਨਾਹ ਤੇ ਉਸ ਦੀ ਪਤਨੀ ਨੂੰ ਅਸੀਸ ਦੇ ਕੇ ਆਖਿਆ, ਯਹੋਵਾਹ ਤੈਨੂੰ ਇਸ ਇਸਤਰੀ ਤੋਂ, ਉਸ ਬੇਨਤੀ ਦੇ ਬਦਲੇ ਜੋ ਯਹੋਵਾਹ ਤੋਂ ਮੰਗੀ ਸੀ ਅੰਸ ਦੇਵੇ। ਸੋ ਉਹ ਆਪਣੇ ਘਰ ਗਏ See the chapter |