੧ ਸਮੂਏਲ 2:21 - ਪਵਿੱਤਰ ਬਾਈਬਲ21 ਯਹੋਵਾਹ ਹੰਨਾਹ ਉੱਤੇ ਦਿਆਲ ਸੀ। ਫ਼ਿਰ ਉਸ ਦੇ ਘਰ ਤਿੰਨ ਪੁੱਤਰ ਅਤੇ ਦੋ ਧੀਆਂ ਨੇ ਜਨਮ ਲਿਆ ਅਤੇ ਸਮੂਏਲ ਯਹੋਵਾਹ ਦੇ ਕੋਲ ਪਵਿੱਤਰ ਅਸਥਾਨ ਉੱਪਰ ਹੀ ਵੱਡਾ ਹੋਇਆ। See the chapterਪਵਿੱਤਰ ਬਾਈਬਲ O.V. Bible (BSI)21 ਫੇਰ ਹੰਨਾਹ ਉੱਤੇ ਯਹੋਵਾਹ ਨੇ ਧਿਆਨ ਕੀਤਾ ਅਤੇ ਉਹ ਗਰਭਣੀ ਹੋਈ ਅਤੇ ਉਹ ਨੂੰ ਤਿੰਨ ਪੁੱਤ੍ਰ ਅਤੇ ਦੋ ਧੀਆਂ ਜੰਮੀਆਂ ਅਤੇ ਉਹ ਮੁੰਡਾ ਸਮੂਏਲ ਯਹੋਵਾਹ ਦੇ ਅੱਗੇ ਵੱਡਾ ਹੁੰਦਾ ਗਿਆ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਫੇਰ ਹੰਨਾਹ ਉੱਤੇ ਯਹੋਵਾਹ ਨੇ ਕਿਰਪਾ ਕੀਤੀ ਅਤੇ ਉਹ ਗਰਭਵਤੀ ਹੋਈ ਅਤੇ ਉਹ ਨੇ ਤਿੰਨ ਪੁੱਤਰ ਤੇ ਦੋ ਧੀਆਂ ਨੂੰ ਜਨਮ ਦਿੱਤਾ ਅਤੇ ਉਹ ਦਾ ਬਾਲਕ ਸਮੂਏਲ ਯਹੋਵਾਹ ਦੇ ਅੱਗੇ ਵੱਡਾ ਹੁੰਦਾ ਗਿਆ। See the chapter |