੧ ਸਮੂਏਲ 2:23 - ਪਵਿੱਤਰ ਬਾਈਬਲ23 ਏਲੀ ਨੇ ਆਪਣੇ ਪੁੱਤਰ ਨੂੰ ਕਿਹਾ, “ਤੁਸੀਂ ਜੋ ਕੁਝ ਕਰਤੂਤਾਂ ਕਰਦੇ ਹੋ ਲੋਕਾਂ ਨੇ ਮੈਨੂੰ ਸਭਨਾ ਬਾਰੇ ਦੱਸਿਆ ਹੈ। ਤੁਸੀਂ ਅਜਿਹੇ ਕੁਕਰਮ ਭਲਾ ਕਿਉਂ ਕਰਦੇ ਹੋ? See the chapterਪਵਿੱਤਰ ਬਾਈਬਲ O.V. Bible (BSI)23 ਅਤੇ ਉਹ ਨੇ ਉਨ੍ਹਾਂ ਨੂੰ ਆਖਿਆ ਭਈ ਅਜੇਹੇ ਕੰਮ ਤੁਸੀਂ ਕਿਉਂ ਕਰਦੇ ਹੋ? ਕਿਉਂ ਜੋ ਮੈਂ ਤੁਹਾਡੀ ਬਦੀ ਸਭਨਾਂ ਲੋਕਾਂ ਕੋਲੋਂ ਸੁਣਦਾ ਹਾਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਉਸ ਨੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਅਜਿਹੇ ਕੰਮ ਕਿਉਂ ਕਰਦੇ ਹੋ? ਕਿਉਂ ਮੈਂ ਤੁਹਾਡੀ ਬਦੀ ਸਭਨਾਂ ਲੋਕਾਂ ਕੋਲੋਂ ਸੁਣਦਾ ਹਾਂ, See the chapter |