੧ ਸਮੂਏਲ 2:27 - ਪਵਿੱਤਰ ਬਾਈਬਲ27 ਪਰਮੇਸ਼ੁਰ ਦੇ ਇੱਕ ਨਬੀ ਨੇ ਏਲੀ ਕੋਲ ਆਕੇ ਆਖਿਆ, “ਯਹੋਵਾਹ ਤੈਨੂੰ ਇਹ ਆਖਦਾ ਹੈ, ‘ਤੇਰੇ ਪੁਰਖੇ ਮਿਸਰ ਵਿੱਚ ਗੁਲਾਮ ਸਨ, ਪਰ ਮੈਂ ਉਨ੍ਹਾਂ ਨੂੰ ਆਪਣਾ-ਆਪ ਪ੍ਰਕਾਸ਼ਿਤ ਕੀਤਾ ਜਦੋਂ ਉਹ ਫ਼ਿਰਊਨ ਦੇ ਗੁਲਾਮ ਸਨ। See the chapterਪਵਿੱਤਰ ਬਾਈਬਲ O.V. Bible (BSI)27 ਤਦ ਇੱਕ ਪਰਮੇਸ਼ੁਰ ਦੇ ਮਰਦ ਨੇ ਏਲੀ ਕੋਲ ਆ ਕੇ ਉਹ ਨੂੰ ਆਖਿਆ, ਯਹੋਵਾਹ ਇਉਂ ਆਖਦਾ ਹੈ, ਭਲਾ, ਮੈਂ ਤੇਰੇ ਪਿਉ ਦੇ ਘਰਾਣੇ ਉੱਤੇ ਜਾਂ ਉਹ ਮਿਸਰ ਵਿੱਚ ਫ਼ਿਰਊਨ ਦੇ ਘਰਾਣੇ ਦੀ ਗੁਲਾਮੀ ਵਿੱਚ ਸੀ ਪਰਗਟ ਨਹੀਂ ਹੋਇਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਤਦ ਇੱਕ ਪਰਮੇਸ਼ੁਰ ਦੇ ਬੰਦੇ ਨੇ ਏਲੀ ਕੋਲ ਆ ਕੇ ਆਖਿਆ, ਯਹੋਵਾਹ ਇਉਂ ਆਖਦਾ ਹੈ, ਭਲਾ, ਮੈਂ ਤੇਰੇ ਪਿਤਾ ਦੇ ਘਰਾਣੇ ਉੱਤੇ ਜਦ ਉਹ ਮਿਸਰ ਵਿੱਚ ਫ਼ਿਰਊਨ ਦੇ ਘਰਾਣੇ ਦੀ ਗ਼ੁਲਾਮੀ ਵਿੱਚ ਸਨ, ਪਰਗਟ ਨਹੀਂ ਹੋਇਆ? See the chapter |