Online Bible

- Advertisements -




੧ ਸਮੂਏਲ 2:29 - ਪਵਿੱਤਰ ਬਾਈਬਲ

29 ਤਾਂ ਫ਼ਿਰ ਤੂੰ ਬਲੀਆਂ ਅਤੇ ਸੁਗਾਤਾਂ ਦਾ ਸਂਮਾਨ ਕਿਉਂ ਨਾ ਕੀਤਾ? ਤੂੰ ਆਪਣੇ ਪੁੱਤਰਾਂ ਨੂੰ ਮੇਰੇ ਤੋਂ ਵੱਧ ਸੰਮਾਨ ਦਿੰਦਾ ਹੈ ਅਤੇ ਉਸ ਮਾਸ ਦੇ ਸਭ ਤੋਂ ਵੱਧੀਆਂ ਹਿੱਸੇ ਖਾਕੇ ਮੋਟਾ ਹੋ ਗਿਆ ਹੈਂ ਜੋ ਇਸਰਾਏਲੀ ਮੇਰੇ ਕੋਲ ਲਿਆਉਂਦੇ ਹਨ।’

See the chapter Copy

ਪਵਿੱਤਰ ਬਾਈਬਲ O.V. Bible (BSI)

29 ਫੇਰ ਤੁਸੀਂ ਕਾਹ ਨੂੰ ਮੇਰੀ ਉਸ ਬਲੀ ਅਤੇ ਮੇਰੀ ਭੇਟ ਨੂੰ ਜੋ ਮੇਰੀ ਆਗਿਆ ਨਾਲ ਮੇਰੇ ਘਰ ਵਿੱਚ ਚੜ੍ਹਾਈ ਜਾਂਦੀ ਹੈ ਲੱਤ ਮਾਰਦੇ ਹੋ ਅਤੇ ਤੂੰ ਕਿਉਂ ਆਪਣੇ ਪੁੱਤ੍ਰਾਂ ਦਾਮੇਰੇ ਨਾਲੋਂ ਵਧੀਕ ਆਦਰ ਕਰਦਾ ਹੈਂ ਜੋ ਤੁਸੀਂ ਮੇਰੀ ਪਰਜਾ ਇਸਰਾਏਲ ਦੀਆਂ ਚੰਗੀਆਂ ਭੇਟਾਂ ਨੂੰ ਖਾ ਕੇ ਮੋਟੇ ਬਣੋ?

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

29 ਫੇਰ ਤੁਸੀਂ ਕਿਉਂ ਮੇਰੀ ਉਸ ਕੁਰਬਾਨੀ ਅਤੇ ਮੇਰੀ ਭੇਟ ਨੂੰ ਜੋ ਮੇਰੀ ਆਗਿਆ ਨਾਲ ਮੇਰੇ ਘਰ ਵਿੱਚ ਚੜ੍ਹਾਈ ਜਾਂਦੀ ਹੈ ਲਾਲਚ ਕਰਦੇ ਹੋ ਅਤੇ ਤੂੰ ਕਿਉਂ ਆਪਣੇ ਪੁੱਤਰਾਂ ਦਾ ਮੇਰੇ ਨਾਲੋਂ ਵੱਧ ਆਦਰ ਕਰਦਾ ਹੈਂ, ਤੁਸੀਂ ਮੇਰੀ ਪਰਜਾ ਇਸਰਾਏਲ ਦੀਆਂ ਚੰਗੀਆਂ-ਚੰਗੀਆਂ ਭੇਟਾਂ ਨੂੰ ਖਾ ਕੇ ਮੋਟੇ ਬਣੇ?

See the chapter Copy




੧ ਸਮੂਏਲ 2:29

Follow us:

Advertisements


Advertisements