Online Bible

- Advertisements -




੧ ਸਮੂਏਲ 2:3 - ਪਵਿੱਤਰ ਬਾਈਬਲ

3 “ਏਡੇ ਹੰਕਾਰ ਦੀਆਂ ਗੱਲਾਂ ਨਾ ਆਖ! ਏਡੇ ਆਕੜ ਦੀ ਗੱਲ ਮੂੰਹੋਂ ਨਾ ਕੱਢ! ਕਿਉਂਕਿ ਯਹੋਵਾਹ ਪਰਮੇਸ਼ੁਰ ਜਾਨੀ-ਜਾਨ ਹੈ। ਉਹ ਸਭ ਕਰਤਾ ਅਤੇ ਚਾਲਕ ਸਭ ਦਾ ਨਿਆਂ ਕਰਦਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

3 ਐਡੇ ਹੰਕਾਰ ਦੀਆਂ ਗੱਲਾਂ ਹੋਰ ਨਾ ਆਖ, ਅਤੇ ਆਕੜ ਦੀ ਗੱਲ ਤੇਰੇ ਮੂੰਹੋਂ ਨਾ ਨਿੱਕਲੇ, ਯਹੋਵਾਹ ਤਾਂ ਗਿਆਨ ਦਾ ਪਰਮੇਸ਼ੁਰ ਹੈ, ਅਤੇ ਕਰਨੀਆਂ ਉਸ ਤੋਂ ਤੋਂਲੀਆਂ ਜਾਂਦੀਆਂ ਹਨ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਹੰਕਾਰ ਦੀਆਂ ਗੱਲਾਂ ਹੋਰ ਨਾ ਆਖ, ਅਤੇ ਆਕੜ ਦੀ ਗੱਲ ਤੇਰੇ ਮੂੰਹੋਂ ਨਾ ਨਿੱਕਲੇ, ਯਹੋਵਾਹ ਤਾਂ ਗਿਆਨ ਦਾ ਪਰਮੇਸ਼ੁਰ ਹੈ, ਅਤੇ ਉਹ ਕਰਨੀਆਂ ਦੇ ਅਨੁਸਾਰ ਹਿਸਾਬ ਕਰਦਾ ਹੈ।

See the chapter Copy




੧ ਸਮੂਏਲ 2:3

Follow us:

Advertisements


Advertisements