Online Bible

- Advertisements -




੧ ਸਮੂਏਲ 2:30 - ਪਵਿੱਤਰ ਬਾਈਬਲ

30 “ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਇਕਰਾਰ ਕੀਤਾ ਸੀ ਕਿ ਤੇਰੇ ਪਿਤਾ ਦਾ ਪਰਿਵਾਰ ਸਦੈਵ ਉਸਦੀ ਸੇਵਾ ਕਰੇਗਾ। ਪਰ ਹੁਣ ਯਹੋਵਾਹ ਕਹਿੰਦਾ ਹੈ, ‘ਇੰਝ ਕਦੇ ਨਹੀਂ ਵਾਪਰੇਗਾ। ਮੈਂ ਉਨ੍ਹਾਂ ਲੋਕਾਂ ਨੂੰ ਹੀ ਸੰਮਾਨ ਦੇਵਾਂਗਾ ਜਿਹੜੇ ਮੇਰਾ ਆਦਰ ਕਰਦੇ ਹਨ। ਪਰ ਉਹ ਜਿਹੜੇ ਮੈਨੂੰ ਤਿਰਸੱਕਾਰਦੇ ਹਨ, ਨਿੰਦਿਆ ਵਿੱਚ ਫ਼ਸ ਜਾਣਗੇ।

See the chapter Copy

ਪਵਿੱਤਰ ਬਾਈਬਲ O.V. Bible (BSI)

30 ਸੋ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦਾ ਵਾਕ ਹੈ ਕਿ ਮੈਂ ਆਖਿਆ ਤਾਂ ਸਹੀ ਭਈ ਤੇਰਾ ਟੱਬਰ ਅਤੇ ਤੇਰੇ ਪਿਉ ਦਾ ਟੱਬਰ ਸਦਾ ਮੇਰੇ ਅੱਗੇ ਤੁਰੇ ਪਰ ਹੁਣ ਯਹੋਵਾਹ ਦਾ ਵਾਕ ਹੈ ਕਿ ਇਹ ਮੈਥੋਂ ਦੂਰ ਹੋਵੇ ਕਿਉਂ ਜੋ ਓਹ ਜਿਹੜੇ ਮੇਰਾ ਆਦਰ ਕਰਦੇ ਹਨ ਮੈਂ ਵੀ ਉਨ੍ਹਾਂ ਦਾ ਆਦਰ ਕਰਾਂਗਾ ਪਰ ਓਹ ਜੋ ਮੇਰੀ ਨਿੰਦਿਆ ਕਰਦੇ ਹਨ ਸੋ ਤੁੱਛ ਸਮਝੇ ਜਾਣਗੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

30 ਸੋ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦਾ ਵਾਕ ਹੈ ਕਿ ਮੈਂ ਆਖਿਆ ਸੀ ਕਿ ਤੇਰਾ ਟੱਬਰ ਅਤੇ ਤੇਰੇ ਪਿਤਾ ਦਾ ਟੱਬਰ ਸਦਾ ਮੇਰੇ ਅੱਗੇ ਤੁਰੇ, ਪਰ ਹੁਣ ਯਹੋਵਾਹ ਦਾ ਵਾਕ ਹੈ ਕਿ ਇਹ ਮੈਥੋਂ ਦੂਰ ਹੋਵੇ ਕਿਉਂ ਜੋ ਉਹ ਜਿਹੜੇ ਮੇਰਾ ਆਦਰ ਕਰਦੇ ਹਨ, ਮੈਂ ਉਨ੍ਹਾਂ ਦਾ ਆਦਰ ਕਰਾਂਗਾ ਪਰ ਉਹ ਜੋ ਮੇਰੀ ਨਿੰਦਿਆ ਕਰਦੇ ਹਨ ਸੋ ਤੁੱਛ ਸਮਝੇ ਜਾਣਗੇ।

See the chapter Copy




੧ ਸਮੂਏਲ 2:30

Follow us:

Advertisements


Advertisements