੧ ਸਮੂਏਲ 2:31 - ਪਵਿੱਤਰ ਬਾਈਬਲ31 ਸਮਾਂ ਆ ਰਿਹਾ ਹੈ ਜਦੋਂ ਮੈਂ ਤੇਰੇ ਸਾਰੇ ਉੱਤਰਾਧਿਕਾਰੀਆਂ ਦਾ ਨਾਸ਼ ਕਰਾਂਗਾ। ਤੇਰੀ ਕੁੱਲ ਵਿੱਚੋਂ ਕੋਈ ਮਨੁੱਖ ਬਜ਼ੁਰਗ ਉਮਰ ਨਾ ਭੋਗ ਸੱਕੇਗਾ। See the chapterਪਵਿੱਤਰ ਬਾਈਬਲ O.V. Bible (BSI)31 ਵੇਖ, ਓਹ ਦਿਨ ਆਉਂਦੇ ਹਨ ਜੋ ਮੈਂ ਤੇਰੀ ਬਾਂਹ ਅਤੇ ਤੇਰੇ ਪਿਉ ਦੇ ਟੱਬਰ ਦੀ ਬਾਂਹ ਅਜੇਹੀ ਵੱਢ ਸੁੱਟਾਂਗਾ ਜੋ ਤੇਰੇ ਘਰ ਵਿੱਚ ਕੋਈ ਬੁੱਢਾ ਨਾ ਹੋਵੇਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ31 ਵੇਖ, ਉਹ ਦਿਨ ਆਉਂਦੇ ਹਨ, ਜੋ ਮੈਂ ਤੇਰੀ ਬਾਂਹ ਅਤੇ ਤੇਰੇ ਪਿਤਾ ਦੇ ਟੱਬਰ ਦੀ ਬਾਂਹ ਨੂੰ ਅਜਿਹੀ ਵੱਢ ਸੁੱਟਾਂਗਾ ਜੋ ਤੇਰੇ ਘਰ ਵਿੱਚ ਕੋਈ ਵੱਡੀ ਉਮਰ ਦਾ ਨਾ ਹੋਵੇਗਾ। See the chapter |