੧ ਸਮੂਏਲ 2:32 - ਪਵਿੱਤਰ ਬਾਈਬਲ32 ਇਸਰਾਏਲ ਨਾਲ ਬਹੁਤ ਚੰਗਾ ਹੋਵੇਗਾ ਪਰ ਤੂੰ ਘਰ ਵਿੱਚ ਬੈਠਾ ਹੀ ਬੁਰੀਆਂ ਖਬਰਾਂ ਵੇਖੇਂਗਾ। ਤੇਰੇ ਪਰਿਵਾਰ ਵਿੱਚੋਂ ਕੋਈ ਵੀ ਬੁੱਢਾ ਨਾ ਹੋਵੇਗਾ। See the chapterਪਵਿੱਤਰ ਬਾਈਬਲ O.V. Bible (BSI)32 ਅਤੇ ਉਸ ਸਾਰੀ ਭਲਿਆਈ ਦੇ ਵਿੱਚ ਜੋ ਉਹ ਇਸਰਾਏਲ ਨਾਲ ਕਰੇਗਾ ਤੂੰ ਘਰ ਵਿੱਚ ਦੁਖ ਵੇਖੇਂਗਾ ਅਤੇ ਤੇਰੀ ਸੰਤਾਨ ਵਿੱਚ ਕਦੀ ਕੋਈ ਬੁੱਢਾ ਨਾ ਹੋਵੇਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ32 ਅਤੇ ਉਸ ਸਾਰੀ ਭਲਿਆਈ ਦੇ ਵਿੱਚ ਜੋ ਉਹ ਇਸਰਾਏਲ ਨਾਲ ਕਰੇਗਾ ਤੂੰ ਘਰ ਵਿੱਚ ਦੁੱਖ ਵੇਖੇਂਗਾ ਅਤੇ ਤੇਰੀ ਸੰਤਾਨ ਵਿੱਚ ਕੋਈ ਬੁੱਢਾ ਨਾ ਹੋਵੇਗਾ। See the chapter |