Online Bible

- Advertisements -




੧ ਸਮੂਏਲ 2:33 - ਪਵਿੱਤਰ ਬਾਈਬਲ

33 ਸਿਰਫ਼ ਇੱਕ ਮਨੁੱਖ ਹੈ ਜਿਸ ਨੂੰ ਮੈਂ ਜਾਜਕ ਵਜੋਂ ਬਚਾਵਾਂਗਾ ਅਤੇ ਜੋ ਮੇਰੀ ਜਗਵੇਦੀ ਦੀ ਸੇਵਾ ਕਰੇਗਾ। ਉਹ ਬੜੀ ਉਮਰਾਂ ਭੇਗੇਗਾ। ਉਹ ਤਦ ਤੱਕ ਜਿਉਂਦਾ ਰਹੇਗਾ ਜਦ ਤੱਕ ਉਸਦਾ ਸ਼ਰੀਰ ਖੀਣ ਨਾ ਹੋ ਜਾਵੇ ਅਤੇ ਅੱਖਾਂ ਬਾਹਰ ਨਾ ਨਿਕਲ ਜਾਣ।

See the chapter Copy

ਪਵਿੱਤਰ ਬਾਈਬਲ O.V. Bible (BSI)

33 ਅਤੇ ਤੇਰਾ ਉਹ ਮਨੁੱਖ ਜਿਸ ਨੂੰ ਮੈਂ ਆਪਣੀ ਜਗਵੇਦੀ ਤੋਂ ਨਾ ਵੱਢਾਂਗਾ ਉਹੋ ਤੇਰੀਆਂ ਅੱਖੀਆਂ ਕੱਢਣ ਵਾਲਾ ਬਣੇਗਾ ਅਤੇ ਤੇਰੇ ਮਨ ਦਾ ਦੁਖਦਾਈ ਬਣੇਗਾ ਅਤੇ ਤੇਰੇ ਘਰ ਦਾ ਸਾਰਾ ਵਾਧਾ ਜੁਆਨੀ ਵਿੱਚ ਹੀ ਮਰ ਖਪ ਜਾਵੇਗਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

33 ਵੇਖ, ਮੈਂ ਤੇਰੇ ਘਰਾਣੇ ਵਿੱਚੋਂ ਹਰੇਕ ਤੋਂ ਜਗਵੇਦੀ ਦੀ ਸੇਵਾ ਨਾ ਖੋਵਾਂਗਾ, ਪਰ ਤੇਰੀਆਂ ਅੱਖਾਂ ਵੇਖਦੀਆਂ ਰਹਿ ਜਾਣਗੀਆਂ ਅਤੇ ਤੇਰਾ ਮਨ ਦੁਖੀ ਹੋਵੇਗਾ, ਤੇਰੇ ਘਰ ਦਾ ਸਾਰਾ ਵਾਧਾ ਜੁਆਨੀ ਵਿੱਚ ਹੀ ਮਰ-ਖੱਪ ਜਾਵੇਗਾ।

See the chapter Copy




੧ ਸਮੂਏਲ 2:33

Follow us:

Advertisements


Advertisements