੧ ਸਮੂਏਲ 2:35 - ਪਵਿੱਤਰ ਬਾਈਬਲ35 ਆਪਣੇ ਲਈ ਮੈਂ ਇੱਕ ਭਰੋਸੇਮੰਦ ਜਾਜਕ ਚੁਣਾਗਾ। ਅਤੇ ਉਹ ਮੈਨੂੰ ਚੁਣੇਗਾ ਅਤੇ ਉਹੀ ਕਰੇਗਾ ਜੋ ਮੈਂ ਚਾਹਾਂਗਾ। ਮੈਂ ਜਾਜਕ ਦੇ ਪਰਿਵਾਰ ਨੂੰ ਤਕੜਾ ਬਣਾਵਾਂਗਾ। ਉਹ ਮੇਰੇ ਚੁਣੇ ਹੋਏ ਪਾਤਸ਼ਾਹ ਦੇ ਅੱਗੇ ਹਮੇਸ਼ਾ ਟਹਿਲ ਸੇਵਾ ਕਰੇਗਾ। See the chapterਪਵਿੱਤਰ ਬਾਈਬਲ O.V. Bible (BSI)35 ਅਤੇ ਮੈਂ ਆਪਣੇ ਲਈ ਇੱਕ ਧਰਮੀ ਜਾਜਕ ਖਲ੍ਹਿਆਰਾਂਗਾ ਜੋ ਮੇਰੇ ਮਨ ਤੇ ਜੀਅ ਅਨੁਸਾਰ ਕਰੇਗਾ ਅਤੇ ਮੈਂ ਉਹ ਦੇ ਲਈ ਇੱਕ ਪੱਕਾ ਘਰ ਬਣਾਵਾਂਗਾ ਅਤੇ ਉਹ ਸਦਾ ਮੇਰੇ ਮਸਹ ਕੀਤੇ ਹੋਏ ਦੇ ਅੱਗੇ ਅੱਗੇ ਤੁਰੇਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ35 ਮੈਂ ਆਪਣੇ ਲਈ ਇੱਕ ਧਰਮੀ ਜਾਜਕ ਖੜ੍ਹਾ ਕਰਾਂਗਾ, ਜੋ ਮੇਰੇ ਮਨ ਅਤੇ ਜੀਅ ਦੇ ਅਨੁਸਾਰ ਕਰੇਗਾ ਅਤੇ ਮੈਂ ਉਹ ਦੇ ਲਈ ਇੱਕ ਪੱਕਾ ਘਰ ਬਣਾਵਾਂਗਾ ਅਤੇ ਉਹ ਸਦਾ ਮੇਰੇ ਅਭਿਸ਼ੇਕ ਕੀਤੇ ਹੋਏ ਦੇ ਅੱਗੇ-ਅੱਗੇ ਤੁਰੇਗਾ। See the chapter |