Online Bible

- Advertisements -




੧ ਸਮੂਏਲ 2:36 - ਪਵਿੱਤਰ ਬਾਈਬਲ

36 ਫ਼ੇਰ ਜਿੰਨੇ ਵੀ ਤੇਰੇ ਪਰਿਵਾਰ ਦੇ ਜੀਅ ਬਚੇ ਰਹਿਣਗੇ ਉਹ ਇਸ ਜਾਜਕ ਦੇ ਅੱਗੇ ਸਿਰ ਝੁਕਾਕੇ ਇਸ ਕੋਲੋਂ ਭਿੱਖਿਆ ਮੰਗਣਗੇ ਅਤੇ ਇੱਕ ਗਰਾਹੀ ਲਈ ਹੱਥ ਅੱਡਕੇ ਆਖਣਗੇ, “ਜਾਜਕ ਦਾ ਕੋਈ ਕੰਮ ਕਿਰਪਾ ਕਰਕੇ ਮੈਨੂੰ ਦੇ ਤਾਂ ਜੋ ਮੈਂ ਵੀ ਕੁਝ ਭੋਜਨ ਖਾ ਸੱਕਾਂ।”’”

See the chapter Copy

ਪਵਿੱਤਰ ਬਾਈਬਲ O.V. Bible (BSI)

36 ਅਤੇ ਅਜਿਹਾ ਹੋਵੇਗਾ ਭਈ ਜਿਹੜਾ ਮਨੁੱਖ ਤੇਰੇ ਘਰ ਵਿੱਚ ਬਚ ਰਹੇਗਾ, ਇੱਕ ਟੋਟੇ ਚਾਂਦੀ ਅਤੇ ਇੱਕ ਟੁਕੜੇ ਰੋਟੀ ਦੇ ਲਈ ਉਹਦੇ ਅੱਗੇ ਮੱਥੇ ਟੇਕੇਗਾ ਅਤੇ ਆਖੇਗਾ, ਜਾਜਕਾਈ ਦਾ ਕੋਈ ਕੰਮ ਮੈਨੂੰ ਦੇਹ ਜੋ ਮੈਂ ਇੱਕ ਚੱਪਾ ਰੋਟੀ ਖਾਇਆ ਕਰਾਂ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

36 ਅਤੇ ਅਜਿਹਾ ਹੋਵੇਗਾ ਕਿ ਜਿਹੜਾ ਮਨੁੱਖ ਤੇਰੇ ਘਰ ਵਿੱਚ ਬਚ ਜਾਵੇਗਾ ਉਹ ਇੱਕ ਟੁੱਕੜਾ ਚਾਂਦੀ ਅਤੇ ਇੱਕ ਟੁੱਕੜੇ ਰੋਟੀ ਦੇ ਲਈ ਉਹ ਦੇ ਅੱਗੇ ਮੱਥਾ ਟੇਕੇਗਾ ਅਤੇ ਉਹ ਆਖੇਗਾ, ਜਾਜਕਾਈ ਦਾ ਕੋਈ ਕੰਮ ਮੈਨੂੰ ਦੇ, ਤਾਂ ਜੋ ਮੈਨੂੰ ਇੱਕ ਟੁੱਕੜਾ ਰੋਟੀ ਮਿਲ ਜਾਵੇ।

See the chapter Copy




੧ ਸਮੂਏਲ 2:36

Follow us:

Advertisements


Advertisements