੧ ਸਮੂਏਲ 2:4 - ਪਵਿੱਤਰ ਬਾਈਬਲ4 ਤਾਕਤਵਰ ਯੋਧਿਆਂ ਦੇ ਧਨੁੱਖ ਟੁੱਟ ਗਏ ਹਨ ਅਤੇ ਕਮਜ਼ੋਰ ਲੋਕ ਬਲਵਾਨ ਹੋ ਗਏ ਹਨ। See the chapterਪਵਿੱਤਰ ਬਾਈਬਲ O.V. Bible (BSI)4 ਬਲਵਾਨਾਂ ਦੇ ਧਣੁਖ ਟੁੱਟ ਗਏ, ਅਤੇ ਓਹ ਜੋ ਠੇਡੇ ਖਾਂਦੇ ਸਨ ਉਨ੍ਹਾਂ ਦੇ ਲੱਕ ਬਲ ਨਾਲ ਕੱਸੇ ਗਏ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਸੂਰਬੀਰਾਂ ਦੇ ਤੀਰ ਟੁੱਟ ਗਏ, ਅਤੇ ਉਹ ਜੋ ਠੇਡੇ ਖਾਂਦੇ ਸਨ ਉਨ੍ਹਾਂ ਦੇ ਲੱਕ ਬਲ ਨਾਲ ਕੱਸੇ ਗਏ। See the chapter |