Online Bible

- Advertisements -




੧ ਸਮੂਏਲ 2:5 - ਪਵਿੱਤਰ ਬਾਈਬਲ

5 ਜਿਨ੍ਹਾਂ ਲੋਕਾਂ ਕੋਲ ਅਤੀਤ ਵਿੱਚ ਢੇਰ ਸਾਰਾ ਭੋਜਨ ਸੀ, ਹੁਣ ਉਨ੍ਹਾਂ ਨੂੰ ਆਪਣੇ ਭੋਜਨ ਲਈ ਕੰਮ ਕਰਨਾ ਪਵੇਗਾ। ਪਰ ਜਿਨ੍ਹਾਂ ਨੇ ਅਤੀਤ ਵਿੱਚ ਭੁੱਖ ਕੱਟੀ ਹੈ ਹੁਣ ਪੂਰਨ ਭੋਜਨ ਖਾ ਰਹੇ ਹਨ। ਜਿਹੜੀ ਔਰਤ ਬੱਚੇ ਨਾ ਜਣ ਸੱਕੀ ਹੁਣ ਉਸ ਕੋਲ ਸੱਤ ਬੱਚੇ ਹਨ, ਪਰ ਜਿਸ ਔਰਤ ਕੋਲ ਅਨੇਕਾਂ ਬੱਚੇ ਸਨ ਹੁਣ ਉਦਾਸ ਅਤੇ ਦੁੱਖੀ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

5 ਓਹ ਜੋ ਰੱਜੇ ਹੋਏ ਸਨ ਆਪ ਹੀ ਰੋਟੀ ਦੇ ਮਜੂਰ ਹੋ ਗਏ, ਅਤੇ ਓਹ ਜੋ ਭੁੱਖੇ ਸਨ ਉਨ੍ਹਾਂ ਦੀ ਭੁੱਖ ਮਿੱਟ ਗਈ, - ਐਥੋਂ ਤੋਂੜੀਂ ਜੋ ਸੰਢ ਨੂੰ ਸੱਤ ਜੰਮੇ, ਅਤੇ ਜਿਹ ਦੇ ਢੇਰ ਸਾਰੇ ਬਾਲ ਬੱਚੇ ਸਨ ਉਹ ਲਿੱਸੀ ਪੈ ਗਈ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਉਹ ਜੋ ਰੱਜੇ ਹੋਏ ਸਨ ਆਪ ਹੀ ਰੋਟੀ ਦੇ ਲਈ ਮਜ਼ਦੂਰ ਹੋ ਗਏ, ਅਤੇ ਉਹ ਜੋ ਭੁੱਖੇ ਸਨ ਉਨ੍ਹਾਂ ਦੀ ਭੁੱਖ ਮਿਟ ਗਈ, ਇਥੋਂ ਤੱਕ ਜੋ ਬੇ-ਔਲਾਦ ਸਨ ਉਹਨਾਂ ਦੇ ਸੱਤ ਜੰਮੇ, ਅਤੇ ਜਿਹ ਦੇ ਢੇਰ ਸਾਰੇ ਬਾਲ ਬੱਚੇ ਸਨ ਉਹ ਕਮਜ਼ੋਰ ਪੈ ਗਈ।

See the chapter Copy




੧ ਸਮੂਏਲ 2:5

Follow us:

Advertisements


Advertisements