੧ ਸਮੂਏਲ 2:6 - ਪਵਿੱਤਰ ਬਾਈਬਲ6 “ਯਹੋਵਾਹ ਲੋਕਾਂ ਲਈ ਮੌਤ ਲਿਆਉਂਦਾ ਅਤੇ ਉਹ ਉਨ੍ਹਾਂ ਨੂੰ ਜਿਉਣ ਦਿੰਦਾ। ਯਹੋਵਾਹ ਹੀ ਲੋਕਾਂ ਨੂੰ ਕਬਰ ਵਿੱਚ ਭੇਜਦਾ ਅਤੇ ਫ਼ੇਰ ਤੋਂ ਜੀਵਨ ਵੱਲ ਉਭਾਰਦਾ ਹੈ। See the chapterਪਵਿੱਤਰ ਬਾਈਬਲ O.V. Bible (BSI)6 ਯਹੋਵਾਹ ਮਾਰਦਾ ਹੈ ਅਤੇ ਜਿਵਾਉਂਦਾ ਹੈ, ਉਹੋ ਪਤਾਲ ਵਿੱਚ ਲਾਹੁੰਦਾ ਹੈ ਅਤੇ ਉਹੋ ਹੀ ਚੁੱਕਦਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਯਹੋਵਾਹ ਮਾਰਦਾ ਹੈ ਅਤੇ ਜਿਵਾਉਂਦਾ ਹੈ, ਉਹੋ ਪਤਾਲ ਵਿੱਚ ਉਤਾਰਦਾ ਹੈ ਅਤੇ ਉਹੋ ਹੀ ਉੱਪਰ ਚੁੱਕਦਾ ਹੈ। See the chapter |