੧ ਸਮੂਏਲ 2:7 - ਪਵਿੱਤਰ ਬਾਈਬਲ7 ਯਹੋਵਾਹ ਕੁਝ ਲੋਕਾਂ ਨੂੰ ਗਰੀਬ ਬਨਾਉਂਦਾ ਅਤੇ ਉਹ ਕਈਆਂ ਨੂੰ ਅਮੀਰ ਬਣਾਉਂਦਾ ਹੈ। ਉਹ ਕੁਝ ਲੋਕਾਂ ਨੂੰ ਨੀਵਾਂ ਕਰਦਾ ਹੈ ਅਤੇ ਕੁਝ ਲੋਕਾਂ ਨੂੰ ਆਪਣੇ ਸਮੇਂ ਵਿੱਚ ਉੱਚਾ ਚੁੱਕਦਾ ਹੈ। See the chapterਪਵਿੱਤਰ ਬਾਈਬਲ O.V. Bible (BSI)7 ਯਹੋਵਾਹ ਕੰਗਾਲ ਕਰਦਾ ਹੈ ਅਤੇ ਧਨਵਾਨ ਕਰਦਾ ਹੈ, ਹੇਠ ਡੇਗਦਾ ਹੈ ਅਤੇ ਉਤਾਹਾਂ ਕਰਦਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਯਹੋਵਾਹ ਹੀ ਕੰਗਾਲ ਕਰਦਾ ਹੈ ਅਤੇ ਧਨਵਾਨ ਕਰਦਾ ਹੈ, ਉਹੀ ਨੀਵਾਂ ਕਰਦਾ ਹੈ ਅਤੇ ਉੱਚਾ ਕਰਦਾ ਹੈ। See the chapter |