੧ ਸਮੂਏਲ 2:8 - ਪਵਿੱਤਰ ਬਾਈਬਲ8 ਗਰੀਬਾਂ ਨੂੰ ਯਹੋਵਾਹ ਜ਼ਮੀਨ ਤੋਂ ਚੁੱਕਦਾ ਹੈ। ਉਹ ਗਰੀਬ ਲੋਕਾਂ ਨੂੰ ਸੁਆਹ ਦੀ ਢੇਰੀ ਤੋਂ ਚੁੱਕਦਾ ਹੈ। ਉਹ ਗਰੀਬਾਂ ਨੂੰ ਸ਼ਹਿਜ਼ਾਦਿਆਂ ਨਾਲ ਅਤੇ ਇੱਜ਼ਤਦਾਰ ਜਗ਼੍ਹਾਵਾਂ ਉੱਤੇ ਬਿਠਾਉਂਦਾ ਹੈ। ਯਹੋਵਾਹ ਨੇ ਸਾਰੀ ਦੁਨੀਆਂ ਨੂੰ ਸਾਜਿਆ! ਸਾਰੀ ਦੁਨਿਆਂ ਉਸਦੀ ਹੈ। See the chapterਪਵਿੱਤਰ ਬਾਈਬਲ O.V. Bible (BSI)8 ਗਰੀਬ ਨੂੰ ਉਹ ਖ਼ਾਕ ਵਿੱਚੋਂ ਚੁੱਕਦਾ ਹੈ, ਅਤੇ ਕੰਗਾਲ ਨੂੰ ਗੁਹੀਰੇ ਵਿੱਚੋਂ ਕੱਢਦਾ ਹੈ, ਜੋ ਉਹ ਨੂੰ ਪਤਵੰਤਾਂ ਵਿੱਚ ਬਿਠਾਵੇ, ਅਤੇ ਪਰਤਾਪ ਦੀ ਗੱਦੀ ਦਾ ਵਾਰਸ ਬਣਾਵੇ। ਧਰਤੀ ਦੇ ਥੰਮ੍ਹ ਤਾਂ ਯਹੋਵਾਹ ਦੇ ਹੀ ਹਨ, ਅਤੇ ਉਸ ਨੇ ਸੰਸਾਰ ਦੀ ਨੀਉਂ ਉਨ੍ਹਾਂ ਉੱਤੇ ਧਰੀ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਗਰੀਬ ਨੂੰ ਮਿੱਟੀ ਵਿੱਚੋਂ ਚੁੱਕਦਾ ਹੈ, ਅਤੇ ਕੰਗਾਲ ਨੂੰ ਰੂੜ੍ਹੀ ਵਿੱਚੋਂ ਕੱਢਦਾ ਹੈ, ਤਾਂ ਜੋ ਉਹ ਨੂੰ ਪਤਵੰਤਾਂ ਵਿੱਚ ਬਿਠਾਵੇ, ਅਤੇ ਮਹਿਮਾ ਦੀ ਗੱਦੀ ਦਾ ਅਧਿਕਾਰੀ ਬਣਾਵੇ। ਧਰਤੀ ਦੇ ਥੰਮ੍ਹ ਤਾਂ ਯਹੋਵਾਹ ਦੇ ਹੀ ਹਨ, ਅਤੇ ਉਸ ਨੇ ਸੰਸਾਰ ਦੀ ਨੀਂਹ ਉਨ੍ਹਾਂ ਉੱਤੇ ਰੱਖੀ ਹੈ। See the chapter |