੧ ਸਮੂਏਲ 2:9 - ਪਵਿੱਤਰ ਬਾਈਬਲ9 “ਯਹੋਵਾਹ ਆਪਣੇ ਪਵਿੱਤਰ ਲੋਕਾਂ ਦੀ ਰੱਖਿਆ ਕਰਦਾ ਹੈ ਉਹ ਉਨ੍ਹਾਂ ਨੂੰ ਲੜਖੜ੍ਹਾਉਣ ਤੋਂ ਬਚਾਉਂਦਾ ਹੈ ਪਰ ਦੁਸ਼ਟ ਮਾਰੇ ਜਾਣਗੇ ਉਹ ਹਨੇਰੇ ਵਿੱਚ ਸੁੱਟੇ ਜਾਣਗੇ ਉਨ੍ਹਾਂ ਦੀ ਤਾਕਤ ਉਨ੍ਹਾਂ ਨੂੰ ਜੇਤੂ ਨਾ ਕਰ ਸੱਕੇਗੀ। See the chapterਪਵਿੱਤਰ ਬਾਈਬਲ O.V. Bible (BSI)9 ਉਹ ਆਪਣੇ ਸੰਤਾਂ ਦੇ ਪੈਰਾਂ ਦੀ ਰਾਖੀ ਕਰੇਗਾ, ਪਰ ਦੁਸ਼ਟ ਚੁੱਪ ਚੁਪਾਤੇ ਅਨ੍ਹੇਰੇ ਵਿੱਚ ਪਏ ਰਹਿਣਗੇ, ਕਿਉਂ ਜੋ ਬਲ ਨਾਲ ਕੋਈ ਨਹੀਂ ਜਿੱਤਦਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਉਹ ਆਪਣੇ ਸੰਤਾਂ ਦੇ ਪੈਰਾਂ ਦੀ ਰਾਖੀ ਕਰੇਗਾ, ਪਰ ਦੁਸ਼ਟ ਚੁੱਪ-ਚੁਪੀਤੇ ਅੰਧਕਾਰ ਵਿੱਚ ਪਏ ਰਹਿਣਗੇ, ਕਿਉਂ ਜੋ ਕੋਈ ਵੀ ਮਨੁੱਖ ਆਪਣੇ ਬਲ ਨਾਲ ਨਹੀਂ ਜਿੱਤਦਾ। See the chapter |