1 ਥੱਸਲੁ 1:7 - ਪਵਿੱਤਰ ਬਾਈਬਲ7 ਤੁਸੀਂ ਮਕਦੂਨਿਯਾ ਅਤੇ ਅਖਾਯਾ ਦੇ ਸਮੂਹ ਸ਼ਰਧਾਲੂਆਂ ਲਈ ਇੱਕ ਮਿਸਾਲ ਬਣ ਗਏ। See the chapterਪਵਿੱਤਰ ਬਾਈਬਲ O.V. Bible (BSI)7 ਐਥੋਂ ਤੀਕ ਜੋ ਤੁਸੀਂ ਉਨ੍ਹਾਂ ਸਭਨਾਂ ਨਿਹਚਾਵਾਨਾਂ ਲਈ ਜਿਹੜੇ ਮਕਦੂਨਿਯਾ ਅਤੇ ਅਖਾਯਾ ਵਿੱਚ ਹਨ ਨਮੂਨਾ ਬਣੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਇਥੋਂ ਤੱਕ ਕਿ ਤੁਸੀਂ ਉਨ੍ਹਾਂ ਸਾਰਿਆਂ ਵਿਸ਼ਵਾਸੀਆਂ ਲਈ ਜਿਹੜੇ ਮਕਦੂਨਿਯਾ ਅਤੇ ਅਖਾਯਾ ਵਿੱਚ ਹਨ, ਚੰਗਾ ਨਮੂਨਾ ਬਣੇ। See the chapterਪਵਿੱਤਰ ਬਾਈਬਲ (Revised Common Language North American Edition)7 ਇਸ ਤਰ੍ਹਾਂ ਤੁਸੀਂ ਮਕਦੂਨਿਯਾ ਅਤੇ ਅਖਾਯਾ ਦੇ ਸਾਰੇ ਵਿਸ਼ਵਾਸੀਆਂ ਦੇ ਲਈ ਉਦਾਹਰਨ ਬਣ ਗਏ ਹੋ । See the chapterਪੰਜਾਬੀ ਮੌਜੂਦਾ ਤਰਜਮਾ7 ਅਤੇ ਇਸ ਲਈ ਤੁਸੀਂ ਮਕਦੂਨਿਯਾ ਅਤੇ ਅਖਾਯਾ ਦੇ ਸਾਰੇ ਵਿਸ਼ਵਾਸੀਆਂ ਲਈ ਇੱਕ ਨਮੂਨਾ ਬਣ ਗਏ। See the chapterPunjabi Standard Bible7 ਜਿਸ ਕਰਕੇ ਤੁਸੀਂ ਮਕਦੂਨਿਯਾ ਅਤੇ ਅਖਾਯਾ ਦੇ ਸਾਰੇ ਵਿਸ਼ਵਾਸੀਆਂ ਲਈ ਇੱਕ ਨਮੂਨਾ ਬਣ ਗਏ। See the chapter |