Online Bible

- Advertisements -




1 ਥੱਸਲੁ 2:15 - ਪਵਿੱਤਰ ਬਾਈਬਲ

15 ਉਨ੍ਹਾਂ ਯਹੂਦੀਆਂ ਨੇ ਪ੍ਰਭੂ ਯਿਸੂ ਨੂੰ ਕਤਲ ਕੀਤਾ ਅਤੇ ਉਨ੍ਹਾਂ ਨੇ ਨਬੀਆਂ ਨੂੰ ਕਤਲ ਕੀਤਾ। ਅਤੇ ਉਨ੍ਹਾਂ ਯਹੂਦੀਆਂ ਨੇ ਸਾਨੂੰ ਉਹ ਕੌਮ ਛੱਡਣ ਲਈ ਮਜਬੂਰ ਕੀਤਾ। ਪਰਮੇਸ਼ੁਰ ਉਨ੍ਹਾਂ ਨਾਲ ਖੁਸ਼ ਨਹੀਂ ਹੈ। ਉਹ ਸਮੂਹ ਲੋਕਾਂ ਦੇ ਵਿਰੁੱਧ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

15 ਨਾਲੇ ਪ੍ਰਭੁ ਯਿਸੂ ਨੂੰ ਨਾਲੇ ਨਬੀਆਂ ਨੂੰ ਮਾਰ ਸੁੱਟਿਆ ਅਤੇ ਸਾਨੂੰ ਕੱਢ ਦਿੱਤਾ । ਓਹ ਪਰਮੇਸ਼ੁਰ ਨੂੰ ਨਹੀਂ ਭਾਉਂਦੇ ਅਤੇ ਸਭਨਾਂ ਮਨੁੱਖਾਂ ਦੇ ਵਿਰੋਧੀ ਹਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਜਿਹਨਾਂ ਨੇ ਪ੍ਰਭੂ ਯਿਸੂ ਨੂੰ ਅਤੇ ਨਬੀਆਂ ਨੂੰ ਵੀ ਮਾਰ ਸੁੱਟਿਆ ਅਤੇ ਸਾਨੂੰ ਕੱਢ ਦਿੱਤਾ। ਉਹ ਪਰਮੇਸ਼ੁਰ ਨੂੰ ਚੰਗੇ ਨਹੀਂ ਲੱਗਦੇ ਅਤੇ ਸਭਨਾਂ ਮਨੁੱਖਾਂ ਦੇ ਵਿਰੋਧੀ ਹਨ।

See the chapter Copy

ਪਵਿੱਤਰ ਬਾਈਬਲ (Revised Common Language North American Edition)

15 ਉਹਨਾਂ ਯਹੂਦੀਆਂ ਨੇ ਪ੍ਰਭੂ ਯਿਸੂ ਅਤੇ ਨਬੀਆਂ ਨੂੰ ਕਤਲ ਕੀਤਾ ਅਤੇ ਸਾਨੂੰ ਵੀ ਬਾਹਰ ਕੱਢ ਦਿੱਤਾ । ਪਰਮੇਸ਼ਰ ਉਹਨਾਂ ਤੋਂ ਖ਼ੁਸ਼ ਨਹੀਂ ਹਨ ਅਤੇ ਉਹ ਲੋਕ ਸਭ ਮਨੁੱਖਾਂ ਦੇ ਵਿਰੋਧੀ ਹਨ ।

See the chapter Copy

ਪੰਜਾਬੀ ਮੌਜੂਦਾ ਤਰਜਮਾ

15 ਜਿਹਨਾਂ ਯਹੂਦੀਆਂ ਨੇ ਪ੍ਰਭੂ ਯਿਸ਼ੂ ਅਤੇ ਨਬੀਆਂ ਨੂੰ ਮਾਰਿਆ ਅਤੇ ਸਾਨੂੰ ਬਾਹਰ ਕੱਢ ਦਿੱਤਾ। ਉਹ ਪਰਮੇਸ਼ਵਰ ਨੂੰ ਨਾਰਾਜ਼ ਕਰਦੇ ਹਨ ਅਤੇ ਹਰ ਕਿਸੇ ਨਾਲ ਵੈਰ ਰੱਖਦੇ ਹਨ।

See the chapter Copy

Punjabi Standard Bible

15 ਉਨ੍ਹਾਂ ਯਹੂਦੀਆਂ ਨੇ ਹੀ ਪ੍ਰਭੂ ਯਿਸੂ ਅਤੇ ਨਬੀਆਂ ਨੂੰ ਮਾਰ ਸੁੱਟਿਆ ਅਤੇ ਸਾਨੂੰ ਬਹੁਤ ਸਤਾਇਆ। ਉਹ ਪਰਮੇਸ਼ਰ ਨੂੰ ਦੁੱਖ ਦਿੰਦੇ ਹਨ ਅਤੇ ਸਭਨਾਂ ਲੋਕਾਂ ਦੇ ਵਿਰੋਧੀ ਹਨ।

See the chapter Copy




1 ਥੱਸਲੁ 2:15

Follow us:

Advertisements


Advertisements