1 ਥੱਸਲੁ 3:4 - ਪਵਿੱਤਰ ਬਾਈਬਲ4 ਜਦੋਂ ਅਸੀਂ ਤੁਹਾਡੇ ਨਾਲ ਸਾਂ, ਅਸੀਂ ਤੁਹਾਨੂੰ ਦੱਸਿਆ ਸੀ ਕਿ ਸਾਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ। ਅਤੇ ਤੁਸੀਂ ਜਾਣਦੇ ਹੋ ਕਿ ਜਿਵੇਂ ਅਸੀਂ ਤੁਹਾਨੂੰ ਆਖਿਆ ਸੀ ਇਹ ਉਵੇਂ ਹੀ ਹੋਇਆ ਹੈ। See the chapterਪਵਿੱਤਰ ਬਾਈਬਲ O.V. Bible (BSI)4 ਸਗੋਂ ਜਾਂ ਅਸੀਂ ਤੁਹਾਡੇ ਕੋਲ ਸਾਂ ਤਾਂ ਤੁਹਾਨੂੰ ਅੱਗੋਂ ਹੀ ਆਖਦੇ ਹੁੰਦੇ ਸਾਂ ਜੋ ਅਸੀਂ ਬਿਪਤਾਂ ਭੋਗਣੀਆਂ ਹਨ ਅਤੇ ਸੋਈਓ ਹੋਇਆ ਅਤੇ ਤੁਸੀਂ ਜਾਣਦੇ ਵੀ ਹੋ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਸਗੋਂ ਜਦੋਂ ਅਸੀਂ ਤੁਹਾਡੇ ਕੋਲ ਸੀ ਤਾਂ ਤੁਹਾਨੂੰ ਪਹਿਲਾਂ ਹੀ ਆਖਦੇ ਹੁੰਦੇ ਸੀ ਕਿ ਅਸੀਂ ਦੁੱਖ ਝੱਲਣੇ ਹਨ ਅਤੇ ਉਹੀ ਹੋਇਆ ਅਤੇ ਤੁਸੀਂ ਜਾਣਦੇ ਵੀ ਹੋ। See the chapterਪਵਿੱਤਰ ਬਾਈਬਲ (Revised Common Language North American Edition)4 ਕਿਉਂਕਿ ਜਦੋਂ ਅਸੀਂ ਤੁਹਾਡੇ ਕੋਲ ਸੀ, ਅਸੀਂ ਤੁਹਾਨੂੰ ਚਿਤਾਵਨੀ ਦਿੱਤੀ ਸੀ ਕਿ ਸਾਡੇ ਉੱਤੇ ਅੱਤਿਆਚਾਰ ਹੋਵੇਗਾ ਅਤੇ ਤੁਸੀਂ ਜਾਣਦੇ ਹੋ ਕਿ ਇਹ ਚਿਤਾਵਨੀ ਸੱਚ ਨਿਕਲੀ । See the chapterਪੰਜਾਬੀ ਮੌਜੂਦਾ ਤਰਜਮਾ4 ਦਰਅਸਲ, ਜਦੋਂ ਅਸੀਂ ਤੁਹਾਡੇ ਨਾਲ ਹੁੰਦੇ ਸੀ, ਅਸੀਂ ਤੁਹਾਨੂੰ ਦੱਸਦੇ ਰਹਿੰਦੇ ਸੀ ਕਿ ਸਾਨੂੰ ਸਤਾਇਆ ਜਾਵੇਗਾ। ਅਤੇ ਇਹ ਇਸ ਤਰ੍ਹਾਂ ਹੋਇਆ, ਜਿਵੇਂ ਕਿ ਤੁਸੀਂ ਚੰਗੀ ਤਰ੍ਹਾਂ ਜਾਣਦੇ ਹੋ। See the chapterPunjabi Standard Bible4 ਕਿਉਂਕਿ ਜਦੋਂ ਅਸੀਂ ਤੁਹਾਡੇ ਨਾਲ ਸੀ ਤਾਂ ਅਸੀਂ ਤੁਹਾਨੂੰ ਪਹਿਲਾਂ ਹੀ ਦੱਸਿਆ ਸੀ ਕਿ ਸਾਡੇ ਉੱਤੇ ਕਸ਼ਟ ਆਉਣ ਵਾਲੇ ਹਨ ਅਤੇ ਤੁਸੀਂ ਜਾਣਦੇ ਹੋ ਕਿ ਇਸੇ ਤਰ੍ਹਾਂ ਹੋਇਆ ਵੀ। See the chapter |