1 ਥੱਸਲੁ 4:5 - ਪਵਿੱਤਰ ਬਾਈਬਲ5 ਆਪਣੇ ਸਰੀਰ ਨੂੰ ਜਿਨਸੀ ਪਾਪ ਲਈ ਨਾ ਵਰਤੋ। ਜਿਹੜੇ ਲੋਕ ਪਰਮੇਸ਼ੁਰ ਨੂੰ ਨਹੀਂ ਜਾਣਦੇ ਅਜਿਹਾ ਕਰਦੇ ਹਨ। See the chapterਪਵਿੱਤਰ ਬਾਈਬਲ O.V. Bible (BSI)5 ਨਾ ਕਾਮ ਦੀ ਵਾਸ਼ਨਾ ਨਾਲ ਪਰਾਈਆਂ ਕੌਮਾਂ ਵਾਂਙੁ ਜਿਨ੍ਹਾਂ ਨੂੰ ਪਰਮੇਸ਼ੁਰ ਦਾ ਗਿਆਨ ਨਹੀਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਨਾ ਕਾਮ-ਵਾਸਨਾ ਨਾਲ, ਪਰਾਈਆਂ ਕੌਮਾਂ ਦੀ ਤਰ੍ਹਾਂ ਜਿਨ੍ਹਾਂ ਨੂੰ ਪਰਮੇਸ਼ੁਰ ਦਾ ਗਿਆਨ ਨਹੀਂ। See the chapterਪਵਿੱਤਰ ਬਾਈਬਲ (Revised Common Language North American Edition)5 ਤੁਸੀਂ ਇਸ ਨੂੰ ਪਰਾਈਆਂ ਕੌਮਾਂ ਦੀ ਤਰ੍ਹਾਂ ਜਿਹੜੀਆਂ ਪਰਮੇਸ਼ਰ ਨੂੰ ਨਹੀਂ ਜਾਣਦੀਆਂ, ਕਾਮ ਵਾਸਨਾਵਾਂ ਦੇ ਹਵਾਲੇ ਨਾ ਕਰੋ । See the chapterਪੰਜਾਬੀ ਮੌਜੂਦਾ ਤਰਜਮਾ5 ਨਾ ਕਾਮ-ਵਾਸਨਾ ਨਾਲ ਪਰਾਈਆਂ ਕੌਮਾਂ ਦੀ ਤਰ੍ਹਾਂ ਜੋ ਪਰਮੇਸ਼ਵਰ ਨੂੰ ਨਹੀਂ ਜਾਣਦੇ; See the chapterPunjabi Standard Bible5 ਪਰਾਈਆਂ ਕੌਮਾਂ ਦੇ ਵਾਂਗ ਕਾਮਨਾ ਦੇ ਵੱਸ ਨਹੀਂ, ਜਿਹੜੀਆਂ ਪਰਮੇਸ਼ਰ ਨੂੰ ਨਹੀਂ ਜਾਣਦੀਆਂ। See the chapter |